Home / Informations / ਹੁਣੇ ਹੁਣੇ ਪੰਜਾਬ ਲਈ ਮੌਸਮ ਵਿਭਾਗ ਨੇ ਜਾਰੀ ਕੀਤਾ ਇਹ ਅਲਰਟ ਹੋ ਜਾਵੋ ਕੈਂਮ

ਹੁਣੇ ਹੁਣੇ ਪੰਜਾਬ ਲਈ ਮੌਸਮ ਵਿਭਾਗ ਨੇ ਜਾਰੀ ਕੀਤਾ ਇਹ ਅਲਰਟ ਹੋ ਜਾਵੋ ਕੈਂਮ

ਹੁਣੇ ਆਈ ਤਾਜਾ ਵੱਡੀ ਖਬਰ

ਚੰਡੀਗੜ੍ਹ: ਸ਼ੁੱਕਰਵਾਰ ਨੂੰ ਚੰਡੀਗੜ੍ਹ ਤੇ ਪੰਜਾਬ ਦੇ ਕਈ ਇਲਾਕਿਆਂ ‘ਚ ਬਾਰਸ਼ ਨੇ ਮੌਸਮ ਦਾ ਮਿਜਾਜ਼ ਹੀ ਬਦਲ ਦਿੱਤਾ ਹੈ। ਇਸ ਦੇ ਨਾਲ ਸ਼ਹਿਰ ਦੀਆਂ ਸੜਕਾਂ ‘ਤੇ ਲੰਬਾ ਜਾਮ ਤੇ ਪਾਣੀ ਭਰਨ ਦੇ ਕਾਰਨ ਨੇ ਲੋਕਾਂ ਨੂੰ ਪ੍ਰੇਸ਼ਾਨ ਕਰ ਦਿੱਤਾ।

ਚੰਡੀਗੜ੍ਹ ਦੇ ਗੁਆਂਢੀ ਇਲਾਕੇ ਮੁਹਾਲੀ ਤੇ ਪੰਚਕੂਲਾ ‘ਚ ਵੀ ਭਾਰੀ ਬਾਰਸ਼ ਹੋਈ। ਇਸ ਦੇ ਨਾਲ ਹੀ ਪਾਰਾ ਵੀ ਕੁਝ ਹੇਠ ਆਇਆ ਹੈ। ਚੰਡੀਗੜ੍ਹ ਦਾ ਤਾਪਮਾਨ ਵੱਧ ਤੋਂ ਵੱਧ 24 ਡਿਗਰੀ ਸੈਲਸੀਅਸ ਤਕ ਦਰਜ ਕੀਤਾ ਗਿਆ।

ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਚੰਡੀਗੜ੍ਹ, ਪੰਜਾਬ ਤੇ ਹਰਿਆਣਾ ‘ਚ ਅਗਲੇ ਦੋ ਦਿਨ ਬਾਰਸ਼ ਹੋਣ ਦੀ ਸੰਭਾਵਨਾ ਜ਼ਾਹਿਰ ਕੀਤੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!