ਪੰਜਾਬੀ ਸਟੂਡੈਂਟ ਦੀ ਹੋਈ ਇਸ ਤਰਾਂ ਤੜਫ ਤੜਫ ਕੇ ਮੌਤ
ਇਸ ਵੇਲੇ ਦੀ ਵੱਡੀ ਖਬਰ ਪੰਜਾਬ ਲਈ ਆ ਰਹੀ ਹੈ ਕੇ ਇਕ ਪੰਜਾਬੀ ਸਟੂਡੈਂਟ ਦੀ ਵਿਦੇਸ਼ ਵਿਚ ਮੌਤ ਹੋ ਗਈ ਹੈ। ਜਿਸ ਨਾਲ ਸੋਗ ਦੀ ਲਹਿਰ ਦੌੜ ਗਈ ਹੈ। ਮਾਪੇ ਕਿੰਨੇ ਪਿਆਰ ਨਾਲ ਆਪਣੇ ਬੱਚਿਆਂ ਨੂੰ ਵਿਦੇਸ਼ ਵਿਚ ਚੰਗੇ ਭਵਿੱਖ ਲਈ ਭੇਜਦੇ ਹਨ ਪਰ ਕਈ ਵਾਰ ਅਜਿਹਾ ਕੁਝ ਵਾਪਰ ਜਾਂਦਾ ਹੈ ਜਿਸ ਬਾਰੇ ਸੋਚਿਆ ਵੀ ਨਹੀਂ ਹੁੰਦਾ ਅਜਿਹੀ ਹੀ ਇਕ ਖਬਰ ਨਿਊਜੀਲੈਂਡ ਤੋਂ ਆ ਰਹੀ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।
ਔਕਲੈਂਡ- ਕ੍ਰਾਈਸਟਚਰਚ ਵਿਖੇ ਇਕ ਪੰਜਾਬੀ ਸਟੂਡੈਂਟ ਜੋ ਵਰਕ ਪਰਮਿਟ ਤੇ ਇੱਕ ਗਲਾਸ ਫੈਕਟਰੀ (ਸਟੇਕ ਗਲਾਸ) ਦੇ ਵਿਚ ਪਿਛਲੇ ਦੋ ਸਾਲਾਂ ਤੋਂ ਕੰਮ ਕਰ ਰਿਹਾ ਸੀ 24 ਸਾਲਾ ਪੰਜਾਬੀ ਨੌਜਵਾਨ ਮੰਦੀਪ ਸਿੰਘ ਸੰਧੂ ਦੀ ਮੌਤ ਹੋ ਗਈ। ਘ ਟ ਨਾ ਕੰਮ ਦੌਰਾਨ ਹੋਈ ਦੱਸੀ ਜਾ ਰਹੀ ਹੈ ਤੇ ਇਹ ਮਸ਼ੀਨ ਦੀ ਚਪੇਟ ਵਿਚ ਆ ਗਿਆ।
2015 ਤੋਂ ਇਹ ਨੌਜਵਾਨ ਕ੍ਰਾਈਸਟਚਰਚ ਵਿਚ ਸੀ ਤੇ ਜ਼ਿਲ੍ਹਾ ਫਿਰੋਜਪੁਰ ਨਾਲ ਸਬੰਧਿਤ ਸੀ। ਸਿਹਤ ਪੱਖੋਂ ਸੁਡੋਲ ਇਹ ਨੌਜਵਾਨ ਸਥਾਨਕ ਜ਼ਿੱਮ ਦਾ ਪੱਕਾ ਮੈਂਬਰ ਸੀ ਤੇ ਬਹੁਤ ਹੀ ਚੰਗੇ ਸੁਭਾਅ ਦਾ ਮਾਲਕ ਸੀ। ਇਹ ਨੌਜਵਾਨ ਕ੍ਰਿਕਟ ਵੀ ਬਹੁਤ ਸੋਹਣੀ ਖੇਡਦਾ ਸੀ ਘਰਦਿਆਂ ਦਾ ਇਹ ਇਕੱਲਾ ਪੁੱਤਰ ਦੱਸਿਆ ਜਾ ਰਿਹਾ ਹੈ ਤੇ ਪਰਿਵਾਰ ਦੇ ਲਈ ਇਹ ਹੀ ਸਾਰਾ ਕੁਝ ਸੀ। ਵਰਕ ਸੇਫ ਅਤੇ ਹੋਰ ਸਬੰਧਿਤ ਮਹਿਕਮਾ ਇਸ ਸਾਰੀ ਘ ਟ ਨਾ ਦੀ ਜਾਂਚ ਵਿਚ ਲੱਗ ਗਿਆ ਹੈ। ਪਰਿਵਾਰ ਦੇ ਲਈ ਇਹ ਬਹੁਤ ਹੀ ਅ ਸ ਹਿ ਹੈ।
ਦੂਜੇ ਪਾਸੇ ਲੋਕਲ ਕਮਿਊਨਿਟੀ ਦੇ ਸਹਿਯੋਗ ਨਾਲ ਉਸਦੀ ਲੋਥ ਨੂੰ ਇੰਡੀਆ ਭੇਜਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
