ਬੱਬੂ ਮਾਨ ਦੇ ਸ਼ੋਅ ਚ ਵਿਛੀਆਂ ਲੋਥਾਂ
ਲੁਧਿਆਣਾ : ਥਾਣਾ ਦੋਰਾਹਾ ਦੇ ਅਧੀਨ ਆਉਂਦੇ ਇਕ ਮੈਰਿਜ ਪੈਲੇਸ ‘ਚ ਗੋ ਲੀ ਚੱਲਣ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੋ ਲੋਕ ਜ਼ਖਮੀ ਹੋ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਦੋਰਾਹਾ ਦੇ ਇਕ ਮੈਰਿਜ ਪੈਲੇਸ ਵਿਚ ਮਸ਼ਹੂਰ ਗਾਇਕ ਬੱਬੂ ਮਾਨ ਦਾ ਪ੍ਰੋਗਰਾਮ ਚੱਲ ਰਿਹਾ ਸੀ, ਇਸ ਦੌਰਾਨ ਵਿਆਹ ਵਿਚ ਮੌਜੂਦ ਕਿਸੇ ਵਿਅਕਤੀ ਵਲੋਂ ਗੋ ਲੀ ਚਲਾ ਦਿੱਤੀ, ਇਹ ਪਹਿਲਵਾਨ ਬੰਤ ਸਿੰਘ ਦੇ ਲੱਗੀ ਅਤੇ ਉਸ ਦੀ
ਓਥੇ ਹੀ ਮੌਤ ਹੋ ਗਈ। ਜਦਕਿ ਦੱਸਿਆ ਜਾ ਰਿਹਾ ਹੈ ਕੇ ਇਕ ਹੋਰ ਦੀ ਮੌਤ ਵੀ ਹੋ ਗਈ ਹੈ। ਲੋਕ ਹੋਰ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਦੀ ਪਛਾਣ ਜਗਜੀਤ ਸਿੰਘ ਅਤੇ ਬੂਟਾ ਸਿੰਘ ਵਾਸੀ ਲੁਧਿਆਣਾ ਵਜੋਂ ਹੋਈ ਹੈ। ਗੋ ਲੀ ਚੱਲਣ ਤੋਂ ਬਾਅਦ ਵਿਆਹ ਸਮਾਗਮ ਵਿਚ ਚੀ ਕ ਚਿ ਹਾ ੜਾ ਮਚ ਗਿਆ। ਇਸ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਵੀ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਹ ਗੋਲੀ ਕਿਸ ਵਲੋਂ ਚਲਾਈ ਗਈ ਫਿਲਹਾਲ ਇਸ ਬਾਰੇ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
