ਇਸ ਵੇਲੇ ਦੀ ਵੱਡੀ ਖਬਰ ਆ ਰਾਹੀ ਹੈ ਜਿਸ ਨਾਲ ਪੰਜਾਬ ਚ ਚਰਚਾ ਛਿੜ ਗਈ ਹੈ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ
ਲੋਕ ਸਭਾ ‘ਚ ਰਵਨੀਤ ਸਿੰਘ ਬਿੱਟੂ ਵਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਮਾਮਲੇ ‘ਚ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂ ਸੀ ਦੀ ਸ ਜ਼ਾ ਮੁਆਫ਼ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਮੀਡੀਆ ਰਿਪੋਰਟਾਂ ‘ਤੇ ਯਕੀਨ ਨਾ ਕਰੋ, ਕਿਉਂਕਿ ਰਾਜੋਆਣਾ ਨੂੰ ਕੋਈ ਮੁਆਫ਼ੀ ਨਹੀਂ ਦਿੱਤੀ ਗਈ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਹ ਬਿਆਨ ਲੁਧਿਆਣਾ ਤੋਂ ਕਾਂਗਰਸੀ ਐੱਮਪੀ ਰਵਨੀਤ ਸਿੰਘ ਬਿੱਟੂ ਦੇ ਸਵਾਲ ਦੇ ਜਵਾਬ ਵਿੱਚ ਦਿੱਤਾ ਸੀ। ਰਵਨੀਤ ਸਿੰਘ ਬਿੱਟੂ ਨੇ ਪ੍ਰਸ਼ਨ ਕਾਲ ਦੌਰਾਨ ਅਮਿਤ ਸ਼ਾਹ ਨੂੰ ਪੁੱਛਿਆ, “ਅਸੀਂ ਹੈਦਰਾਬਾਦ ਮਾਮਲੇ ਤੋਂ ਬਾਅਦ ਓਹਨਾ ਨੂੰ ਫਾਂ ਸੀ ਦੇਣ ਦੀ ਗੱਲ ਕਰ ਰਹੇ ਹਾਂ ਪਰ ਅਮਿਤ ਸ਼ਾਹ ਰਾਜੋਆਣਾ ਦੀ ਸ ਜ਼ਾ ਮੁਆਫ ਕਿਉਂ ਕਰ ਰਹੇ ਹਨ।
ਇਸ ਸਵਾਲ ਦੇ ਜਵਾਬ ਵਿੱਚ ਅਮਿਤ ਸ਼ਾਹ ਨੇ ਕਿਹਾ, “ਤੁਸੀਂ ਮੀਡੀਆ ਦੀ ਰਿਪੋਰਟਾਂ ਨੂੰ ਨਾ ਮੰਨੋ। ਬਲਵੰਤ ਸਿੰਘ ਰਾਜੋਆਣਾ ਦੀ ਸ ਜ਼ਾ ਮੁਆਫ਼ ਨਹੀਂ ਕੀਤੀ ਗਈ ਹੈ।”ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
