ਇਸ ਵੇਲੇ ਦੀ ਵੱਡੀ ਖਬਰ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਦੇ ਬਾਰੇ ਵਿਚ ਆ ਰਹੀ ਹੈ ਜਿਸ ਨੂੰ ਸੁਣਕੇ ਹਰ ਕੋਈ ਬੱਬੂ ਮਾਨ ਦੇ ਤਰੀਫ ਕਰ ਰਿਹਾ ਹੈ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ
ਪੰਜਾਬ ਦੇ ਉੱਘੇ ਲੋਕ ਗਾਇਕ ਬੱਬੂ ਮਾਨ ਵੱਲੋਂ ਆਪਣੇ ਪਿੰਡ ਖੰਟ ਮਾਨਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਰੀਬ ਅਤੇ ਬੇਸਹਾਰਾ ਲੋਕਾਂ ਲਈ ਆਪਣੀ ਨਿੱਜੀ ਜ਼ਮੀਨ ਵਿਚ ਫੈਨ ਕਾਲੋਨੀ ਬਣਾਉਣ ਦਾ ਐਲਾਨ ਕੀਤਾ ਹੈ। ਬੱਬੂ ਮਾਨ ਦੇ ਜੱਦੀ ਪਿੰਡ ਖੰਟ ਮਾਨਪੁਰ ਵਿਖੇ ਬਣਨ ਵਾਲੀ ਇਸ ਫੈਨ ਕਾਲੋਨੀ ਵਿਚ ਬੇਸਹਾਰਾ ਲੋੜਵੰਦ ਕਿਸੇ ਵੀ ਜਾਤ ਧਰਮ ਮਜ਼ਹਬ ਦੇ ਬੇਘਰੇ ਲੋਕ ਆ ਕੇ ਆਪਣੀ ਜ਼ਿੰਦਗੀ ਬਸਰ ਕਰ ਸਕਣਗੇ। ਪਿੰਡ ਦੇ ਸਰਪੰਚ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਉੱਘੇ
ਗਾਇਕ ਬੱਬੂ ਮਾਨ ਵੱਲੋਂ ਖੰਟ ਮਾਨਪੁਰ ਵਿਖੇ ਬਣਾਈ ਜਾਣ ਵਾਲੀ ਫੈਨ ਕਾਲੋਨੀ ਵਿਚ ਬੱਬੂ ਮਾਨ ਵੱਲੋਂ ਬੇਘਰੇ ਲੋਕਾਂ ਨੂੰ ਘਰ ਬਣਾ ਕੇ ਦਿੱਤੇ ਜਾਣਗੇ, ਜੋ ਕਿ ਬਹੁਤ ਵੱਡੀ ਸ਼ਲਾਘਾਯੋਗ ਅਤੇ ਪ੍ਰਸੰਸਾ ਵਾਲੀ ਗੱਲ ਹੈ ਤੇ ਪਿੰਡ ਵਾਲਿਆਂ ਵੱਲੋਂ ਇਸ ਉੱਦਮ ਨੂੰ ਬੇਹੱਦ ਸਲਾਹਿਆ ਜਾ ਰਿਹਾ ਹੈ।ਦੱਸ ਦਈਏ ਕਿ ਪਿੰਡ ਖਾਨਪੁਰ ਖੰਟ ਮਾਨਪੁਰ ਵਿਚ ਬਣਨ ਵਾਲੀ ਫੈਨ ਕਲੋਨੀ ਵਿਚ ਛਾਂਦਾਰ ਫਲਦਾਰ ਅਤੇ ਔਰਗੈਨਿਕ ਫਲਾਂ ਦੇ ਬੂਟੇ ਲਗਾਏ ਜਾਣਗੇ,
ਜਿਸ ਨਾਲ ਕਾਲੋਨੀ ਦਾ ਵਾਤਾਵਰਨ ਹਰਾ ਭਰਾ ਤੇ ਖਿੜਿਆ ਰਹੇਗਾ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |