Home / Informations / ਹੁਣੇ ਹੁਣੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲ ਬਾਰੇ ਆਈ ਮਾੜੀ ਖਬਰ ਕੁੜੀ ਨੇ ਦੱਸਿਆ ਕਹਿੰਦੀ ਕਨੇਡਾ ਚ ਇਸ ਨੇ

ਹੁਣੇ ਹੁਣੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲ ਬਾਰੇ ਆਈ ਮਾੜੀ ਖਬਰ ਕੁੜੀ ਨੇ ਦੱਸਿਆ ਕਹਿੰਦੀ ਕਨੇਡਾ ਚ ਇਸ ਨੇ

ਕੁੜੀ ਨੇ ਦੱਸਿਆ ਕਹਿੰਦੀ ਕਨੇਡਾ ਚ ਇਸ ਨੇ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਖਿਲਾਫ ਕੈਨੇਡਾ ਸਿਟੀਜਨ ਮਹਿਲਾ ਨੇ ਮੋਗਾ ਦੇ ਐਨਆਰਆਈ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ ਹੈ। ਮਹਿਲਾ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਉਸਨੂੰ ਫੋਨ ਤੇ ਧਮਕੀ ਭਰੇ ਮੈਸੇਜ ਭੇਜਦਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ’ਚ ਜੁਟ ਗਈ ਹੈ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਇਕ ਵਾਰ ਫਿਰ ਤੋਂ ਨਵੇਂ ਵਿਵਾਦ ਚ ਘਿਰਦੇ ਹੋਏ ਨਜਰ ਆ ਰਹੇ ਹਨ। ਮਿਲੀ ਜਾਣਕਾਰੀ ਮੁਤਾਬਿਕ ਮੋਗਾ ਦੇ ਐਨਆਰ ਆਈ ਥਾਣੇ ’ਚ ਕੈਨੇਡਾ ਸਿਟੀਜ਼ਨ ਮਹਿਲਾ ਨੇ ਸਿੱਧੂ ਮੂਸੇਵਾਲੇ ਦੇ ਖਿਲਾਫ ਸ਼ਿਕਾਇਤ ਦਰਜ ਕੀਤੀ ਹੈ। ਮਹਿਲਾ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਨੇ ਉਸਨੂੰ ਧਮਕੀਆਂ ਨਾਲ ਭਰੇ ਮੈਸੇਜ ਭੇਜੇ ਹਨ।

ਇਹ ਹੈ ਮਾਮਲਾ:
ਸਿੱਧੂ ਮੂਸੇਵਾਲਾ ਸਾਲ 2017 ’ਚ ਸਟੂਡੇਂਟ ਬੇਸ ਤੇ ਕੈਨੇਡਾ ਗਿਆ ਸੀ। ਇੱਥੇ ਉਹ ਉਸ ਮਹਿਲਾ ਦੇ ਨਾਲ ਮਿਲੇ ਸੀ। ਜਿਸਦੇ ਬਾਅਦ ਸਿੱਧੂ ਮੂਸੇਵਾਲੇ ਦੇ ਨਾਲ ਉਹਨਾਂ ਦੇ ਪਾਰਿਵਾਰਿਕ ਰਿਲੇਸ਼ਨ ਬਣ ਗਏ। ਮਹਿਲਾ ਨੇ ਸਿੱਧੂ ਮੂਸੇਵਾਲੇ ਦੀ ਕਈ ਵਾਰੀ ਆਰਥਿਕ ਮਦਦ ਵੀ ਕੀਤੀ। ਇਸਦੇ ਬਾਅਦ ਜਦੋ ਉਸਦੇ ਮਾਤਾ ਪਿਤਾ ਕੈਨੇ਼ਡਾ ਆਏ ਤਾਂ ਇਸਦੇ ਬਾਅਦ ਦੋਹਾਂ ਦੇ ਰਿਸ਼ਤੇ ’ਚ ਦਰਾਰ ਆ ਗਈ। ਇਸਦੇ ਬਾਅਦ ਮਹਿਲਾ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਨੇ ਮੈਸੇਜ ਦੇ ਜਰੀਏ ਉਸਨੂੰ ਅਤੇ ਉਸਦੀ ਧੀ ਨੂੰ ਧਮਕੀ ਦਿੱਤੀ ਹੈ।ਮਹਿਲਾ ਦੇ ਬਿਆਨਾਂ ਦੇ ਆਧਾਰ ਤੇ ਪੁਲਿਸ ਨੇ ਸ਼ਿਕਾਇਤ ਦਰਜ ਕਰ ਲਈ ਹੈ। ਪੁਲਿਸ ਦੀ ਜਾਂਚ ਦੇ ਬਾਅਦ ਹੀ ਕੁਝ ਸਾਹਮਣੇ ਆ ਪਾਏਗਾ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!