Home / Informations / ਹੁਣੇ ਹੁਣੇ ਮਸ਼ਹੂਰ ਪੰਜਾਬੀ ਕਲਾਕਾਰ ਭਜਨੇ ਅਮਲੀ ਬਾਰੇ ਆਈ ਮਾੜੀ ਖਬਰ

ਹੁਣੇ ਹੁਣੇ ਮਸ਼ਹੂਰ ਪੰਜਾਬੀ ਕਲਾਕਾਰ ਭਜਨੇ ਅਮਲੀ ਬਾਰੇ ਆਈ ਮਾੜੀ ਖਬਰ

ਇਸ ਵੇਲੇ ਦੀ ਵੱਡੀ ਖਬਰ ਮਸ਼ਹੂਰ ਪੰਜਾਬੀ ਕਲਾਕਾਰ ਭਜਨੇ ਅਮਲੀ ਬਾਰੇ ਆ ਰਹੀ ਹੈ ਜਿਸ ਨਾਲ ਸੰਗੀਤ ਜਗਤ ਵਿਚ ਚਿੰਤਾ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ ਅਤੇ ਆਪਣੇ ਫੇਵਰਿਟ ਕਲਾਕਾਰ ਬਾਰੇ ਅਰਦਾਸ ਕਰੋ ਜੀ।

ਫ਼ਾਜ਼ਿਲਕਾ – ਪੰਜਾਬ ਦੇ ਕਾਮੇਡੀ ਕਲਾਕਾਰ ਗੁਰਦੀਪ ਢਿੱਲੋਂ ਉਰਫ਼ ‘ਭਜਨੇ ਅਮਲੀ’ ਦੀ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਚੱਕ ਪੱਖੀ ‘ਚ ਇੱਕ ਮੇਲੇ ਦੌਰਾਨ ਅਚਾਨਕ ਸਿਹਤ ਖ਼ਰਾਬ ਹੋਣ ਦੀ ਖ਼ਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਮੇਲੇ ਦੌਰਾਨ ਉਹ ਪਿੰਡ ਚੱਕ ਪੱਖੀ ‘ਚ ਕਾਮੇਡੀਅਨ ਦੇ ਤੌਰ ‘ਤੇ ਸ਼ਿਰਕਤ ਕਰਨ ਲਈ ਆਏ ਸਨ। ਇਸ ਦੌਰਾਨ ਉਨ੍ਹਾਂ ਦੀ ਅਚਾਨਕ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਜਲਾਲਾਬਾਦ ਦੇ ਇੱਕ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ, ਜਿੱਥੇ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ

ਅਧਰੰਗ ਦੀ ਸ਼ਿਕਾਇਤ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਲੁਧਿਆਣੇ ਇਲਾਜ ਲਈ ਰੈਫ਼ਰ ਕਰ ਦਿੱਤਾ ਜਾਵੇਗਾ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!