Home / Informations / ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਬਾਰੇ ਆਈ ਮਾੜੀ ਖਬਰ

ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਬਾਰੇ ਆਈ ਮਾੜੀ ਖਬਰ

ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਬਾਰੇ ਹੁਣੇ ਹੁਣੇ ਮਾੜੀ ਖਬਰ ਆ ਰਹੀ ਹੈ। ਦੇਖੋ ਪੂਰੀ ਖਬਰ ਵਿਸਥਾਰ ਨਾਲ

ਚੰਡੀਗੜ੍ਹ : ਗੀਤ ਇੱਕ ਗਾਇਕ ਦੀ ਪਹਿਚਾਣ ਹੁੰਦਾ ਹੈ ਉਸ ਦੀ ਰੋਜ਼ੀ, ਹੁਨਰ ਅਤੇ ਸ਼ੌਂਕ ਸਭ ਕੁਝ ਹੁੰਦਾ ਹੈ। ਪਰ ਜਦੋਂ ਉਹ ਹੀ ਗਾਣਾ ਅਧੂਰਾ ਦਰਸ਼ਕਾਂ ਤੱਕ ਪਹੁੰਚ ਜਾਵੇ ਜਿਸ ਲਈ ਗਾਇਕ ਨੇ ਬਹੁਤ ਸਾਰੇ ਸੁਫ਼ਨੇ ਦੇਖੇ ਹੋਣ ਤਾਂ ਦੁੱਖ ਜ਼ਰੂਰ ਹੁੰਦਾ ਹੈ। ਬਹੁਤ ਸਾਰੇ ਗਾਇਕਾਂ ਦੇ ਅਕਸਰ ਹੀ ਚੰਗੇ ਗਾਣੇ ਲੀਕ ਹੋਣ ਦੀਆਂ ਖ਼ਬਰਾਂ ਅਕਸਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅਜਿਹਾ ਹੀ ਹੁਣ ਹੋਇਆ ਰਣਜੀਤ ਬਾਵਾ ਨਾਲ ਹੋਇਆ ਹੈ ਜਿੰਨ੍ਹਾਂ ਦਾ ਗੀਤ ‘ਖੰਡਾ’ ਸੋਸ਼ਲ ਮੀਡੀਆ ‘ਤੇ ਕਿਸੇ ਨੇ ਲੀਕ ਕਰ ਦਿੱਤਾ ਹੈ।

ਰਣਜੀਤ ਬਾਵਾ ਜਿੰਨ੍ਹਾਂ ਦੇ ਨਾਮ ਤੋਂ ਪੰਜਾਬ ‘ਚ ਬੱਚਾ ਬੱਚਾ ਵਾਕਿਫ ਹੈ। ਉਹਨਾਂ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰ ਆਪਣੇ ਲੀਕ ਗੀਤ ਬਾਰੇ ਗੁੱਸਾ ਜ਼ਾਹਿਰ ਕੀਤਾ ਹੈ। ਰਣਜੀਤ ਬਾਵਾ ਨੇ ਲਿਖਿਆ ,’ਖੰਡਾ ਲੀਕਡ, ਇੱਕ ਸਾਲ ਪਹਿਲਾਂ ਬਣਾਇਆ ਸੀ ਵੀਡੀਓ ਦਾ ਵੀ ਸੋਚ ਰਹੇ ਸੀ ਪਰ ਕਿਸੇ ਨੇ ਅਨਮਿਕਸਡ ਹੀ ਚੱਕਤਾ’ ਇਸ ਤੋਂ ਅੱਗੇ ਉਹਨਾਂ ਹੈਪੀ ਰਾਏਕੋਟੀ ਅਤੇ ਬਿਗ ਬਰਡ ਦੇ ਨਾਮ ਵੀ ਲਿਖੇ ਹਨ। ਜਿਸ ਤੋਂ ਪਤਾ ਚੱਲਦਾ ਹੈ ਕਿ ਗੀਤ ਦੇ ਬੋਲ ਹੈਪੀ ਰਾਏਕੋਟੀ ਦੇ ਹਨ ਅਤੇ ਸੰਗੀਤ ਬਿਗ ਬਰਡ ਦਾ ਹੈ।

ਇਸ ਪੋਸਟ ਦੇ ਹੇਠ ਉਹਨਾਂ ਦਾ ਫੈਨਸ ਦਾ ਵੀ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ ਅਤੇ ਕਈ ਲੋਕਾਂ ਵੱਲੋਂ ਹੁਣ ਇਸ ਗੀਤ ਨੂੰ ਵੀਡੀਓ ਦੇ ਨਾਲ ਰਿਲੀਜ਼ ਕਰਨ ਦੀ ਗੱਲ ਵੀ ਕਹੀ ਜਾ ਰਹੀ ਹੈ। ਗਾਣਾ ਕਾਫੀ ਸ਼ਾਨਦਾਰ ਹੈ ਜਿਸ ‘ਚ ਖੰਡੇ ਦੀ ਮਹੱਤਤਾ ਦੇ ਨਾਲ ਨਾਲ ਅੱਜ ਦੇ ਹਲਾਤਾਂ ‘ਤੇ ਵੀ ਚਾਨਣਾ ਪਾਇਆ ਜਾ ਰਿਹਾ ਹੈ। ਰਣਜੀਤ ਬਾਵਾ ਦੇ ਆਉਣ ਵਾਲੇ ਪ੍ਰੋਜੈਕਟਸ ਦੀ ਗੱਲ ਕਰੀਏ ਤਾਂ 2020 ‘ਚ ਡੈਡੀ ਕੂਲ ਮੁੰਡੇ ਫੂਲ 2 ਫ਼ਿਲਮ ‘ਚ ਜੱਸੀ ਗਿੱਲ ਨਾਲ ਮੁੱਖ ਭੂਮਿਕਾ ‘ਚ ਨਜ਼ਰ ਆਉਣਗੇ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!