Home / Informations / ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਹੰਸਰਾਜ ਦੇ ਘਰੇ ਪਿਆ ਮਾਤਮ ਹੋਈ ਮੌਤ

ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਹੰਸਰਾਜ ਦੇ ਘਰੇ ਪਿਆ ਮਾਤਮ ਹੋਈ ਮੌਤ

ਇਸ ਵੇਲੇ ਦੀ ਵੱਡੀ ਦੁਖਦਾਈ ਤਾਜਾ ਖਬਰ ਜਲੰਧਰ ਤੋਂ ਆ ਰਾਹੀ ਹੈ। ਪੰਜਾਬੀ ਦੇ ਮਸ਼ਹੂਰ ਗਾਇਕ ਅਤੇ ਸਾਂਸਦ ਹੰਸਰਾਜ ਹੰਸ ਦੇ ਘਰੇ ਮਾਤਮ ਚਾਅ ਗਿਆ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਪੰਜਾਬੀ ਸੂਫ਼ੀ ਗਾਇਕ ਹੰਸ ਰਾਜ ਹੰਸ ਦੇ ਘਰੋਂ ਬੜੀ ਹੀ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ। ਹੰਸ ਰਾਜ ਹੰਸ ਦੀ ਮਾਤਾ ਤੇ ਯੁਵਰਾਜ ਹੰਸ-ਨਵਰਾਜ ਹੰਸ ਦੀ ਦਾਦੀ ਅਜੀਤ ਕੌਰ ਦਾ ਅੱਜ ਸਵੇਰੇ ਜਲੰਧਰ ਵਿਖੇ ਦੇਹਾਂਤ ਹੋ ਗਿਆ। ਇਸ ਦੀ ਜਾਣਕਾਰੀ ਹੰਸ ਰਾਜ ਹੰਸ ਨੇ ਆਪਣੇ ਟਵਿੱਟਰ ਅਕਾਉਂਟ ਦੇ ਰਾਹੀਂ ਦਿੱਤੀ ਹੈ। ਉਨ੍ਹਾਂ ਦੇ ਇਸ ਟਵੀਟ ਉੱਤੇ ਰਾਜਨੀਤੀ ਜਗਤ ਦੀਆਂ ਨਾਮੀ ਹਸਤੀਆਂ ਟਵੀਟ ਕਰਕੇ ਦੁੱਖ ਪ੍ਰਗਟ ਕਰ ਰਹੀਆਂ ਹਨ।

ਯੁਵਰਾਜ ਹੰਸ ਅਕਸਰ ਆਪਣੀ ਦਾਦੀ ਦੇ ਨਾਲ ਤਸਵੀਰਾਂ ਦੇ ਵੀਡੀਓਜ਼ ਨੂੰ ਸੋਸ਼ਲ ਮੀਡੀਆ ਉੱਤੇ ਸਾਂਝਾ ਕਰਦੇ ਰਹਿੰਦੇ ਸਨ। ਦੱਸ ਦਈਏ ਯੁਵਰਾਜ ਤੇ ਮਾਨਸੀ ਦੇ ਵਿਆਹ ਵਾਲੇ ਉਨ੍ਹਾਂ ਦੀ ਦਾਦੀ ਬਹੁਤ ਉਤਸ਼ਾਹਿਤ ਸਨ। ਆਪਣੇ ਪੋਤੇ ਦੇ ਵਿਆਹ ਦੇ ਚਾਅ ‘ਚ ਉਨ੍ਹਾਂ ਦਾ ਗਿੱਧਾ ਪਾਉਂਦਿਆ ਦਾ ਵੀਡੀਓ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ਜਿਸ ਦੀ ਵੀਡੀਓ ਯੁਵਰਾਜ ਹੰਸ ਨੇ ਆਪਣੇ ਇੰਸਟਾਗ੍ਰਾਮ ਉੱਤੇ ਸ਼ੇਅਰ ਕੀਤੀ ਸੀ।

ਹੋਰ ਵੇਖੋ:
ਹਾਲ ਹੀ ‘ਚ ਦੀਵਾਲੀ ਵਾਲੇ ਵੀ ਯੁਵਰਾਜ ਹੰਸ ਨੇ ਆਪਣੀ ਦਾਦੀ ਦਾ ਵੀਡੀਓ ਸੋਸ਼ਲ ਮੀਡੀਆ ਉੱਤੇ ਸਾਂਝਾ ਕੀਤਾ ਸੀ। ਦੱਸ ਦਈਏ ਯੁਵਰਾਜ ਹੰਸ ਦੇ ਪਿਤਾ ਹੰਸ ਰਾਜ ਹੰਸ ਦਾ ਪੰਜਾਬੀ ਗਾਇਕੀ ‘ਚ ਵਡਮੁੱਲਾ ਯੋਗਦਾਨ ਰਿਹਾ ਹੈ। ਹੁਣ ਉਹ ਦਿੱਲੀ ਤੋਂ ਲੋਕ ਸਭਾ ਮੈਂਬਰ ਵੀ ਹਨ। ਹੰਸ ਰਾਜ ਹੰਸ ਦੇ ਦੋਨੋਂ ਪੁੱਤਰ ਨਵਰਾਜ ਹੰਸ ਅਤੇ ਯੁਵਰਾਜ ਹੰਸ ਵੀ ਗਾਇਕੀ ਦੇ ਨਾਲ ਨਾਲ ਅਦਾਕਾਰੀ ‘ਚ ਵੀ ਚੰਗਾ ਨਾਮ ਬਣਾ ਚੁੱਕੇ ਹਨ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!