Home / Informations / ਹੁਣੇ ਹੁਣੇ ਮਸ਼ਹੂਰ ਬੋਲੀਵੁਡ ਐਕਟਰ ਰਿਸ਼ੀ ਕਪੂਰ ਬਾਰੇ ਆਈ ਮਾੜੀ ਖਬਰ ਬੋਲੀਵੁਡ ਵਿਚ ਛਾਈ ਦੁੱਖ ਦੀ ਲਹਿਰ

ਹੁਣੇ ਹੁਣੇ ਮਸ਼ਹੂਰ ਬੋਲੀਵੁਡ ਐਕਟਰ ਰਿਸ਼ੀ ਕਪੂਰ ਬਾਰੇ ਆਈ ਮਾੜੀ ਖਬਰ ਬੋਲੀਵੁਡ ਵਿਚ ਛਾਈ ਦੁੱਖ ਦੀ ਲਹਿਰ

ਇਸ ਵੇਲੇ ਦੀ ਵੱਡੀ ਮਾੜੀ ਖਬਰ ਮਸ਼ਹੂਰ ਬੋਲੀਵੁਡ ਐਕਟਰ ਰਿਸ਼ੀ ਕਪੂਰ ਬਾਰੇ ਆ ਰਹੀ ਹੈ। ਜਿਸ ਨੂੰ ਸੁਣਕੇ ਬੋਲੀਵੁਡ ਵਿਚ ਦੁੱ ਖ ਦੀ ਲਹਿਰ ਦੌੜ ਗਈ ਹੈ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਰਿਸ਼ੀ ਕਪੂਰ ਪਿਛਲੇ ਸਾਲ ਕੈਂਸਰ ਦਾ ਇਲਾਜ ਕਰਵਾ ਕੇ ਨਿਊਯਾਰਕ ਤੋਂ ਤਕਰੀਬਨ 11 ਮਹੀਨਿਆਂ ਬਾਅਦ ਭਾਰਤ ਪੁੱਜੇ ਸਨ। ਹੁਣ ਖਬਰ ਆ ਰਹੀ ਹੈ ਕਿ ਉਨ੍ਹਾਂ ਦੀ ਸਿਹਤ ਫਿਰ ਵਿ ਗ ੜ ਗਈ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਇਕ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਰਿਪੋਰਟ ਮੁਤਾਬਕ ਅਰਮਾਨ ਜੈਨ ਦੀ ਹਾਲ ਹੀ ’ਚ ਹੋਈ ਮਹਿੰਦੀ ਸੈਰੇਮਨੀ ’ਚ ਬਾਲੀਵੁਡ ਹਸਤੀਆਂ ਤੋ ਇਲਾਵਾ ਪੂਰਾ ਕਪੂਰ ਖਾਨਦਾਨ ਮੌਜੂਦ ਸੀ ਹਾਲਾਂਕਿ ਰਿਸ਼ੀ ਕਪੂਰ ਅਤੇ ਨੀਤੂ ਸਿੰਘ ਉੱਥੇ ਨਜ਼ਰ ਨਹੀਂ ਆਏ। ਰਣਬੀਰ ਕਪੂਰ ਅਤੇ

ਆਲੀਆ ਭੱਟ ਵੀ ਉਥੋਂ ਗਾ ਇ ਬ ਨਜ਼ਰ ਆਏ। ਅਜਿਹੇ ’ਚ ਸਵਾਲ ਉਠ੍ਣ ਲੱਗੇ ਕਿ ਆਖਰ ਚਾਰੇ ਕਿਥੇ ਬਿਜ਼ੀ ਸਨ ਪਰ ਹੁਣ ਖਬਰ ਆ ਰਹੀ ਹੈ ਕਿ ਰਿਸ਼ੀ ਦਿੱਲੀ ਦੇ ਇਕ ਹਸਪਤਾਲ ’ਚ ਦਾਖਲ ਹਨ। ਇਸੇ ਲਈ ਨੀਤੂ ਵੀ ਦਿੱਲੀ ਆ ਗਈ ਹੈ। ਆਲੀਆ ਵੀ ਆਪਣੀ

ਫਿਲਮ ‘ਗੰਗੂਬਾਈ ਕਾਠੀਆਵਾੜੀ’ ਦੀ ਸ਼ੂਟਿੰਗ ਖਤਮ ਕਰ ਕੇ ਰਣਬੀਰ ਨਾਲ ਦਿੱਲੀ ਆ ਗਈ ਹੈ। ਹਾਲਾਂਕਿ ਅਜੇ ਇਹ ਪਤਾ ਨਹੀਂ ਲੱਗ ਸਕਿਆ ਕਿ ਰਿਸ਼ੀ ਕਪੂਰ ਨੂੰ ਕਿਸ ਕਰ ਕੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਸਭ

ਦਾ ਬਹੁਤ-ਬਹੁਤ ਸਵਾਗਤ ਹੈ ਜੇਕਰ ਦੋਸਤੋ ਤੁਸੀਂ ਦੇਸ਼ ਦੁਨੀਆਂ ਦੀਆਂ ਵਾਇਰਲ ਤਾਜ਼ਾ ਖਬਰਾਂ ਤੇ ਖੇਤੀ ਨਾਲ ਸੰਬੰਧਿਤ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਹੁਣੇ ਹੀ ਸਾਡਾ ਪੇਜ ਲਾਇਕ ਕਰੋ ਤੇ ਨਾਲ ਹੀ ਪੇਜ ਨੂੰ ਫੋਲੋ ਵੀ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!