ਇਸ ਵੇਲੇ ਦੀ ਵੱਡੀ ਖਬਰ ਸੁਖਪਾਲ ਸਿੰਘ ਖਹਿਰਾ ਬਾਰੇ ਆ ਰਹੀ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ
ਚੰਡੀਗੜ੍ਹ : ਆਮ ਆਦਮੀ ਪਾਰਟੀ ਤੋਂ ਬਾਗੀ ਹੋ ਕੇ ਨਵੀਂ ਪਾਰਟੀ ਬਣਾਉਣ ਵਾਲੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀਆਂ ਆਉਂਦੇ ਸਮੇਂ ‘ਚ ਸਿਆਸੀ ਦਿੱਕਤਾਂ ਵੱਧ ਸਕਦੀਆਂ ਹਨ। ‘ਆਪ’ ਦੀ ਟਿਕਟ ਤੇ ਵਿਧਾਇਕ ਬਣੇ ਸੁਖਪਾਲ ਸਿੰਘ ਖਹਿਰਾ ਵਿਰੁਧ ਆਮ ਆਦਮੀ ਪਾਰਟੀ ਨੇ ਕਮਰਕੱਸੇ ਕੱਸ ਲਏ ਹਨ।
ਪੰਜਾਬ ਏਕਤਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੀ ਮੈਂਬਰਸ਼ਿਪ ਰੱਦ ਕਰਵਾਉਣ ਲਈ ਆਪ ਵਲੋਂ ਹਾਈ ਕੋਰਟ ਦਾ ਰੁਖ ਕਰਨ ਦੀ ਤਿਆਰੀ ਖਿੱਚ ਲਈ ਹੈ। ਆਪ ਵਲੋਂ ਹਾਈ ਕੋਰਟ ‘ਚ ਸੁਖਪਾਲ ਸਿੰਘ ਖਹਿਰਾ ਨੂੰ ਦਲ ਬਦਲੂ ਕਾ ਨੂੰ ਨ ਤਹਿਤ ਵਿਧਾਇਕੀ ਤੋਂ ਫਾਰਗ ਕਰਨ ਦੀ ਅਪੀਲ ਕੀਤੀ ਜਾਵੇਗੀ।
ਸੂਤਰਾਂ ਅਨੁਸਾਰ ਸੁਖਪਾਲ ਖਹਿਰਾ ਵਲੋਂ ਬਾਹਰ ਜਾ ਕੇ ਨਵੀਂ ਪਾਰਟੀ ਬਣਾਉਣ ਅਤੇ ਚੋਣ ਲ ੜ ਨ ਖਿਲਾਫ਼ ਆਮ ਆਦਮੀ ਪਾਰਟੀ ਵਲੋਂ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਜਾਵੇਗੀ। ਆਮ ਆਦਮੀ ਆਉਂਦੇ ਸਾਲ 2020 ਦੇ ਜਨਵਰੀ ਮਹੀਨੇ ਦੇ ਪਹਿਲੇ ਹਫ਼ਤੇ ਹਾਈਕੋਰਟ ਖਹਿਰਾ ਵਿਰੁਧ ਪਟੀਸ਼ਨ ਦਾਇਰ ਕਰ ਸਕਦੀ ਹੈ। ਦੂਜੇ ਪਾਸੇ ‘ਆਪ’ ਨੇ ਮਾਸਟਰ ਬਲਦੇਵ ਸਿੰਘ, ਨਾਜਰ ਸਿੰਘ ਮਾਨਸ਼ਾਹੀਆ ਅਤੇ ਸੰਦੋਆ ਮਾਮਲੇ ‘ਤੇ ਚੁੱਪੀ ਧਾਰੀ ਹੈ।
ਕਾਬਲੇਗੌਰ ਹੈ ਕਿ ਆਮ ਆਦਮੀ ਪਾਰਟੀ ਤੋਂ ਬਾਗ਼ੀ ਹੋਏ ਸੁਖਪਾਲ ਸਿੰਘ ਖਹਿਰਾ ਨੇ ਪਹਿਲਾਂ ਵਿਧਾਇਕ ਅਹੁਦੇ ਤੋਂ ਅਸਤੀਫਾ ਦੇ ਕੇ ਪੰਜਾਬ ਏਕਤਾ ਪਾਰਟੀ ਦੇ ਚੋਣ ਨਿਸ਼ਾਨ ‘ਤੇ ਬਠਿੰਡਾ ਤੋਂ ਲੋਕ ਸਭਾ ਚੋਣ ਲੜੀ ਸੇ। ਇਸ ਚੋਣ ਵਿਚ ਹਾ ਰ ਦਾ ਸਾਹਮਣਾ ਕਰਨ ਤੋਂ ਬਾਅਦ ਸੁਖਪਾਲ ਖਹਿਰਾ ਨੇ ਵਿਧਾਨ ਸਭਾ ਦੀ ਮੈਂਬਰੀ ਤੋਂ ਅਪਣਾ ਅਸਤੀਫਾ ਵਾਪਸ ਲਿਆ ਸੀ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
