Home / Informations / ਹੁਣੇ ਹੁਣੇ ਗੁਰਪੁਰਬ ਤੇ ਮੋਦੀ ਨੇ ਕਰਤਾ ਵੱਡਾ ਐਲਾਨ ਕੋਈ ਸੋਚ ਵੀ ਨਹੀਂ ਸੀ ਸਕਦਾ

ਹੁਣੇ ਹੁਣੇ ਗੁਰਪੁਰਬ ਤੇ ਮੋਦੀ ਨੇ ਕਰਤਾ ਵੱਡਾ ਐਲਾਨ ਕੋਈ ਸੋਚ ਵੀ ਨਹੀਂ ਸੀ ਸਕਦਾ

ਗੁਰਪੁਰਬ ਦੇ ਪਾਵਨ ਦਿਹਾੜੇ ਤੇ ਮੋਦੀ ਸਰਕਾਰ ਨੇ ਬਹੁਤ ਹੀ ਵਡਾ ਐਲਾਨ ਕਰ ਦਿੱਤਾ ਹੈ ਜਿਸ ਬਾਰੇ ਸੋਚਿਆ ਵੀ ਨਹੀਂ ਸੀ ਜਾ ਸਕਦਾ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਅੱਜ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਪਾਵਨ ਦਿਹਾੜੇ ਤੇ ਮੋਦੀ ਸਰਕਾਰ ਨੇ ਇਕ ਅਹਿਮ ਫੈਸਲਾ ਲਿਆ ਹੈ ਜਿਸ ਬਾਰੇ ਐਲਾਨ ਕਰ ਦਿੱਤਾ ਗਿਆ ਹੈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਖਤਮ ਕਰਨ ਦੇ ਦੋ ਸ਼ ਬਲਵੰਤ ਸਿੰਘ ਰਾਜੋਆਣਾ ਦੀ ਕੇਂਦਰ ਸਰਕਾਰ ਨੇ ਸ ਜ਼ਾ ਮੁਆਫ਼ ਕਰ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰਾਲੇ (ਐਮਐਚਏ) ਨੇ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱ ਤਿ ਆ ਦੇ ਖਾਸ ਵਿੱਚੋਂ ਇੱਕ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌ-ਤ ਦੀ ਸ ਜ਼ਾ ਨੂੰ ਮੁਆਫ ਕਰਨ ਕਰ ਉਮਰ ਕੈਦ ਕਰ ਦਿੱਤੀ ਹੈ। ਇਸ ਫੈਸਲੇ ਬਾਰੇ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਸੂਚਿਤ ਕੀਤਾ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

error: Content is protected !!