Home / Informations / ਹੁਣੇ ਹੁਣੇ ਰਾਤ ਦੇ ਹਨੇਰੇ ਚ ਪੰਜਾਬ ਚ ਵਾਪਰਿਆ ਕਹਿਰ ਲਗੇ ਲੋਥਾਂ ਦੇ ਢੇਰ ਛਾਇਆ ਸੋਗ

ਹੁਣੇ ਹੁਣੇ ਰਾਤ ਦੇ ਹਨੇਰੇ ਚ ਪੰਜਾਬ ਚ ਵਾਪਰਿਆ ਕਹਿਰ ਲਗੇ ਲੋਥਾਂ ਦੇ ਢੇਰ ਛਾਇਆ ਸੋਗ

ਪੰਜਾਬ ਤੋਂ ਇਸ ਵੀਲੇ ਵੱਡੀ ਦੁਖਦਾਈ ਖਬਰ ਆ ਰਾਹੀ ਹੈ ਜਿਸ ਨਾਲ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਪਿੰਡ ਕੋਟੜਾ ਕੌੜਾ ਦੇ ਨੇੜੇ ਇਕ ਹਾਦਸੇ ‘ਚ 3 ਜਣਿਆਂ ਦੀ ਮੌਤ ਅਤੇ 2 ਦੇ ਜ਼ਖਮੀ ਹੋਣ ਦਾ ਸਮਾਚਾਰ ਹੈ। ਸਹਾਰਾ ਸਮਾਜ ਸੇਵਾ ਰਾਮਪੁਰਾ ਫੂਲ ਦੇ ਪ੍ਰਧਾਨ ਸੰਦੀਪ ਵਰਮਾ ਨੇ ਦੱਸਿਆ ਕਿ ਅੱਜ ਸ਼ਾਮ ਵੇਲੇ ਰਾਮਪੁਰਾ-ਕੋਟੜਾ ਕੌੜਾ ਦੇ ਮੋੜ ‘ਤੇ ਵਰਨਾ ਕਾਰ ਦਾ ਸੰਤੁਲਨ ਵਿ ਗ ੜ ਨ ਕਰ ਕੇ ਕਾਰ ਦਰੱਖਤ ਨਾਲ ਲਗ ਗਈ, ਜਿਸ ‘ਚ ਬਹਾਦਰ ਸਿੰਘ (36) ਪੁੱਤਰ ਮੱਲ ਸਿੰਘ, ਜੱਗਾ ਸਿੰਘ (40) ਪੁੱਤਰ ਨਿੱਕਾ ਸਿੰਘ, ਜਸਵਿੰਦਰ ਸਿੰਘ (27) ਪੁੱਤਰ ਜਗਸੀਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਹਰਜਿੰਦਰ ਸਿੰਘ (30) ਪੁੱਤਰ ਬਲਵਿੰਦਰ ਸਿੰਘ ਅਤੇ ਬਲਵਿੰਦਰ ਸਿੰਘ (35) ਪੁੱਤਰ ਤੇਜਾ ਸਿੰਘ ਗੰਭੀਰ ਜ਼ਖਮੀ ਹੋ ਗਏ,

ਜਿਸ ‘ਚੋਂ ਹਰਜਿੰਦਰ ਸਿੰਘ ਦੀ ਹਾਲਤ ਮਾੜੀ ਹੋਣ ਕਾਰਣ ਬਠਿੰਡਾ ਵਿਖੇ ਰੈਫਰ ਕਰ ਦਿੱਤਾ ਗਿਆ, ਜਦਕਿ ਬਲਵਿੰਦਰ ਸਿੰਘ ਸਿਵਲ ਹਸਪਤਾਲ ਰਾਮਪੁਰਾ ਵਿਖੇ ਜ਼ੇਰੇ ਇਲਾਜ ਹੈ। ਜ਼ਿਕਰਯੋਗ ਹੈ ਕਿ ਉਕਤ ਪੰਜੇ ਵਿਅਕਤੀ ਕੋਟੜਾ ਕੌੜਾ ਤੋਂ ਕਰਾੜਵਾਲਾ ਵਿਖੇ ਬਰਾਤ ਰਾਹੀਂ ਇਕ ਵਿਆਹ ਸਮਾਗਮ ‘ਚ ਹਿੱਸਾ ਲੈਣ ਗਏ ਸਨ ਅਤੇ ਵਾਪਸ ਮੁੜਦੇ ਸਮੇਂ ਇਸ ਤਰਾਂ ਹੋ ਗਿਆ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

error: Content is protected !!