ਇਸ ਵੇਲੇ ਦੀ ਬਹੁਤ ਹੀ ਰਾਹੀ ਹੈ ਕੇ ਇਸ ਮਸ਼ਹੂਰ ਗਾਇਕ ਦਾ ਸਮੇਤ ਪ੍ਰੀਵਾਰ ਕ ਤ ਲ ਕਰ ਦਿਤਾ ਗਿਆ ਹੈ ਜਿਸ ਨਾਲ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ
ਉਤਰ ਪ੍ਰਦੇਸ਼ ਦੇ ਸ਼ਾਮਲੀ ਵਿਚ ਬੀਤੇ ਕੱਲ 31 ਦਸੰਬਰ ਨੂੰ ਪ੍ਰਸਿੱਧ ਭਜਨ ਗਾਇਕ ਅਜੇ ਪਾਠਕ ਉਨ੍ਹਾਂ ਦੀ ਪਤਨੀ ਤੇ ਬੇਟੀ ਦੀ ਹੱ ਤਿ ਆ ਕਰ ਦਿੱਤੀ ਗਈ। ਤਿੰਨਾਂ ਦੀ ਹੱ ਤਿ ਆ ਤੇ-ਜ਼-ਧਾ-ਰ ਹ ਥਿ ਆ ਰ ਨਾਲ ਉਨ੍ਹਾਂ ਦੇ ਹੀ ਘਰ ਦੇ ਉਪਰੀ ਹਿੱਸੇ ‘ਚ ਕੀਤੀ ਗਈ। ਇਨ੍ਹਾਂ ਦੇ ਬੇਟੇ ਦੀ ਅੱਧ ਸ ੜੀ ਲੋਥ ਹਰਿਆਣਾ ਦੇ ਪਾਣੀਪਤ ਤੋਂ ਬਰਾਮਦ ਕੀਤੀ ਗਈ। ਅਜੇ ਪਾਠਕ, ਉਨ੍ਹਾਂ ਦੀ ਪਤਨੀ ਤੇ ਬੇਟੀ ਦੀ ਹੱ ਤਿ ਆ ਤੋਂ ਬਾਅਦ ਹ ਤਿ ਆ ਰੇ ਉਨ੍ਹਾਂ ਦੀ ਹੀ ਕਾਰ ਤੋਂ ਬੇਟੇ ਨੂੰ ਅ ਗ ਵਾ ਕਰ ਲੈ ਗਏ ਸਨ।
ਇਸ ਖਬਰ ਨਾਲ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਲੋਕ ਯੋਗੀ ਸਰਕਾਰ ਤੇ ਇਤਰਾਜ ਕਰ ਰਹੇ ਹਨ ਕੇ ਓਹਨਾ ਦੇ ਰਾਜ ਵਿਚ ਇਹੋ ਜਿਹੀਆਂ ਖਬਰਾਂ ਆਮ ਹੀ ਆਉਣ ਲਗ ਪਾਈਆਂ ਹਨ। ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
