ਇਸ ਵੇਲੇ ਦੀ ਵੱਡੀ ਦੁਖਦਾਈ ਖਬਰ ਆ ਰਹੀ ਹੈ ਕੇ ਗਵਾਂਢੀ ਮੁਲਕ ਪਾਕਿਸਤਾਨ ਦੇ ਇਕ ਪਿੰਡ ਵਿਚ ਹਵਾਈ ਜਹਾਜ ਕਰੇਸ਼ ਹੋ ਗਿਆ ਹੈ। ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ
ਫੈਡਰਲ ਵਿਭਾਗ ਦੇ ਪਲਾਂਟ ਪ੍ਰੋਟੈਕਸ਼ਨ ਯੂਨਿਟ ਨਾਲ ਸਬੰਧਤ ਇਕ ਜਹਾਜ਼ ਦੇ ਤਕਨੀਕੀ ਖ-ਰਾ-ਬੀ ਕਾਰਨ ਕਰੈਸ਼ ਹੋਣ ਕਾਰਨ ਦੋ ਪਾਇਲਟਾਂ ਦੀ ਮੌਤ ਹੋ ਗਈ। ਕਰੇਸ਼ ਦੌਰਾਨ ਜਹਾਜ਼ ਰਾਹੀਂ ਕੀਟਨਾਸ਼ਕ ਦਵਾਈਆਂ ਦਾ ਛਿੜਕਾਅ ਕੀਤਾ ਜਾ ਰਿਹਾ ਸੀ। ਇਸ ਦੀ ਜਾਣਕਾਰੀ ਪਾਕਿਸਤਾਨੀ ਮੀਡੀਆ ਵਲੋਂ ਦਿੱਤੀ ਗਈ ਹੈ। ਦੁਨੀਆ ਨਿਊਜ਼ ਦੀ ਰਿਪੋਰਟ ਮੁਤਾਬਕ ਜ਼ਿਲਾ ਪ੍ਰਸ਼ਾਸਨ ਵੱਲੋਂ ਜਹਾਜ਼ ਨੂੰ ਇਕ ਪਿੰਡ ਦੇ ਖੇਤਾਂ ਵਿਚ ਰੇਗਿਸਤਾਨੀ ਟਿੱਡੀਆਂ ਦੇ ਹ ਮ ਲੇ ਤੋਂ ਬਚਾਅ ਲਈ ਕੀਟ-ਨਾ-ਸ਼-ਕਾਂ ਦੇ ਛਿੜਕਾਅ ਲਈ ਬੁਲਾਇਆ ਗਿਆ ਸੀ।
ਸ਼ੁਰੂਆਤੀ ਜਾਂਚ ਵਿਚ ਦੱਸਿਆ ਕਿ ਗਿਆ ਕਿ ਕਰੇਸ਼ ਤਕਨੀਕੀ ਖਾ-ਮੀ ਕਾਰਨ -ਹੈ। ਪੁਲਸ ਤੇ ਬਚਾਅ ਕਰਮਚਾਰੀ ਇਸ ਦੀ ਜਾਂਚ ਕਰਨ ਲਈ ਮੌਕੇ ‘ਤੇ ਪਹੁੰਚੇ ਤੇ ਦੋਵਾਂ ਪਾਇਲਟਾਂ ਸ਼ੋਇਬ ਮਲਿਕ ਤੇ ਫਵਾਦ ਬੱਟ ਦੀਆਂ ਲੋਥਾਂ ਬਰਾਮਦ ਕੀਤੀਆਂ। ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
