Home / Informations / ਹੁਣੇ ਹੁਣੇ ਵਾਪਰਿਆ ਕਹਿਰ ਮੁੰਡੇ ਨੇ ਮੋਬਾਈਲ ਚਾਰਜਰ ਨਾਲ ਕੀਤਾ ਕਾਂਡ

ਹੁਣੇ ਹੁਣੇ ਵਾਪਰਿਆ ਕਹਿਰ ਮੁੰਡੇ ਨੇ ਮੋਬਾਈਲ ਚਾਰਜਰ ਨਾਲ ਕੀਤਾ ਕਾਂਡ

ਮੁੰਡੇ ਨੇ ਮੋਬਾਈਲ ਚਾਰਜਰ ਨਾਲ ਕੀਤਾ ਕਾਂਡ- ਇਸ ਵੇਲੇ ਦੀ ਵੱਡੀ ਖਬਰ ਪੰਚਕੁਲਾ ਤੋਂ ਰਹੀ ਹੈ ਜਿਸ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਪੰਚਕੁਲਾ ਦੀ ਰਾਜੀਵ ਕਲੋਨੀ ਵਿੱਚ ਅੱਜ ਇੱਕ ਪਤੀ ਨੇ ਆਪਣੀ ਹੀ ਪਤਨੀ ਦੀ ਗਲ਼ਾ ਘੁੱ ਟ ਕੇ ਹੱ-ਤਿ-ਆ ਕਰ ਦਿੱਤੀ ਹੈ। ਲੜਕੀ ਦਾ ਨਾਮ ਸਬੇਨੂਰ(22) ਹੈ। ਇਸ ਨੂੰ ਅੰਜ਼ਾਮ ਦੇਣ ਤੋਂ ਬਾਅਦ ਪਤੀ ਫੈਜ਼ਾਨ (22) ਨੇ ਖੁ-ਦ-ਕ-ਸ਼ੀ ਕਰ ਲਈ ਹੈ ਫ਼ਿਲਹਾਲ ਪੁਲਿਸ ਇਸ ਮਾਮਲੇ ਦੀ ਤਫ਼ਤੀਸ਼ ਕਰ ਰਹੀ ਹੈ ਤੇ ਔਰਤ ਦੀ ਲੋਥ ਨੂੰ ਹਸਪਤਾਲ ਭੇਜ ਦਿੱਤਾ ਹੈ। ਇਸ ਹੱ ਤਿ ਆ ਦਾ ਮੁੱਖ ਕਾਰਨ ਘਰੇਲੂ ਕ ਲੇ ਸ਼ ਦੱਸਿਆ ਜਾ ਰਿਹਾ ਹੈ।

ਇੱਕ ਪੁਲਿਸ ਅਧਿਕਾਰੀ ਅਨੁਸਾਰ ਉਹਨਾਂ ਵਿਚਕਾਰ ਕਈ ਦਿਨਾਂ ਤੋਂ ਝ ਗ ੜਾ ਚੱਲ ਰਿਹਾ ਸੀ ਅਤੇ ਅੱਜ ਪਤੀ ਨੇ ਮੁਬਾਇਲ ਚਾਰਜਰ ਦੀ ਤਾਰ ਨਾਲ਼ ਪਤਨੀ ਦਾ ਗਲ਼ਾ ਘੁੱ ਟ ਦਿੱਤਾ ਤੇ ਚੰਡੀਗੜ੍ਹ ਸੁੰਦਰ ਨਗਰ ਕਾਲੋਨੀ ਕੋਲ਼ ਰੇਲਵੇ ਟਰੈਕ ‘ਤੇ ਖ਼ੁਦ ਖੁ ਦ ਕ ਸ਼ੀ ਕਰ ਲਈ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!