Home / Informations / ਹੁਣੇ ਹੁਣੇ ਵਾਪਰਿਆ ਕਹਿਰ ਹੋਇਆ ਮੌਤ ਦਾ ਤਾਂਡਵ ਮੌਕੇ ਤੇ ਲਗੇ ਢੇਰ

ਹੁਣੇ ਹੁਣੇ ਵਾਪਰਿਆ ਕਹਿਰ ਹੋਇਆ ਮੌਤ ਦਾ ਤਾਂਡਵ ਮੌਕੇ ਤੇ ਲਗੇ ਢੇਰ

ਹੁਣੇ ਆਈ ਤਾਜਾ ਵੱਡੀ ਖਬਰ

ਹੁਣੇ ਹੁਣੇ ਬਹੁਤ ਹੀ ਮਾੜੀ ਖਬਰ ਆ ਰਹੀ ਹੈ ਕੇ 15 ਲੋਕਾਂ ਦੀ ਮੌਤ ਹੋ ਗਈ ਹੈ ਜਿਸ ਨਾਲ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ ਦੇਖੋ ਪੂਰੀ ਖਬਰ ਵਿਸਥਾਰ ਨਾਲ

ਰਾਜਸਥਾਨ ਦੇ ਜੋਧਪੁਰ ਜ਼ਿਲੇ ਦੇ ਬਾਲੇਸਰ ਨੇੜੇ ਅੱਜ ਭਾਵ ਸ਼ੁੱਕਰਵਾਰ ਨੂੰ ਵਾਪਰ ਗਿਆ, ਜਿਸ ‘ਚ 15 ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਹ ਸਭ ਉਸ ਸਮੇਂ ਵਾਪਰਿਆ ਜਦੋਂ ਅਚਾਨਕ ਇੱਕ ਯਾਤਰੀ ਬੱਸ ਦਾ ਟਾਇਰ ਫੱਟਣ ਕਾਰਨ ਸਾਹਮਣੇ ਆ ਰਹੀ ਜੀਪ ਨਾਲ ਵੱਜ ਗਈ। ਮੌਕੇ ‘ਤੇ ਪਹੁੰਚੀ ਪੁਲਸ ਪ੍ਰਸ਼ਾਸਨ ਨੇ ਜ਼ਖਮੀ ਲੋਕਾਂ ਨੂੰ ਹਸਪਤਾਲ ਪਹੁੰਚਾਇਆ। ਫਿਲਹਾਲ ਰਾਹਤ-ਬਚਾਅ ਕਾਰਜ ਜਾਰੀ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

error: Content is protected !!