Home / Informations / ਹੁਣੇ-ਹੁਣੇ ਵਿਦੇਸ਼ ਚ ਵਾਪਰਿਆ ਕਹਿਰ ਇੰਡੀਆ ਚ ਵਿਛੇ ਸਥਿਰ 18 ਭਾਰਤੀਆਂ ਦੀ ਹੋਈ ਮੌਤ

ਹੁਣੇ-ਹੁਣੇ ਵਿਦੇਸ਼ ਚ ਵਾਪਰਿਆ ਕਹਿਰ ਇੰਡੀਆ ਚ ਵਿਛੇ ਸਥਿਰ 18 ਭਾਰਤੀਆਂ ਦੀ ਹੋਈ ਮੌਤ

ਇਸ ਵੇਲੇ ਦੀ ਵੱਡੀ ਦੁਖਦਾਈ ਖਬਰ ਵਿਦੇਸ਼ ਤੋਂ ਇੰਡੀਆ ਲਈ ਆ ਰਹੀ ਹੈ ਜਿਸ ਨਾਲ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਸੂਡਾਨ ‘ਚ ਚੀਨੀ ਮਿੱਟੀ ਦੇ ਬਰਤਨ ਬਣਾਉਣ ਵਾਲੇ ਕਾਰਖਾਨੇ ‘ਚ ਇਕ ਐੱਲ.ਪੀ.ਜੀ. ਟੈਂਕਰ ‘ਚ ਧਮਾਕਾ ਹੋਣ ਕਾਰਨ 23 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ‘ਚ 18 ਭਾਰਤੀ ਵੀ ਸ਼ਾਮਲ ਹਨ। ਹਾਦਸੇ ‘ਚ 130 ਤੋਂ ਵਧੇਰੇ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਸੂਡਾਨ ‘ਚ ਭਾਰਤੀ ਦੂਤਘਰ ਨੇ ਮੰਗਲਵਾਰ ਨੂੰ ਵਾਪਰੀ ਘਟਨਾ ‘ਚ ਭਾਰਤੀਆਂ ਦੇ ਮਾਰੇ ਜਾਣ ਦੀ ਸੂਚਨਾ ਦਿੱਤੀ। ਹਾਲਾਂਕਿ ਮ੍ਰਿਤਕਾਂ ਦੀ ਗਿਣਤੀ ਬਾਰੇ ਪਤਾ ਨਹੀਂ ਲੱਗ ਸਕਿਆ।

ਦੂਤਘਰ ਨੇ ਮੰਗਲਵਾਰ ਨੂੰ ਆਪਣੀ ਵੈੱਬਸਾਈਟ ‘ਤੇ ਇਕ ਬਿਆਨ ‘ਚ ਕਿਹਾ,”ਹੁਣ ਤਕ ਮਿਲੀਆਂ ਰਿਪੋਰਟਾਂ ਮੁਤਾਬਕ ਭਾਰਤੀ ਮਜ਼ਦੂਰਾਂ ਸਣੇ ਕਈ ਲੋਕਾਂ ਦੀ ਮੌਤ ਹੋ ਗਈ ਤੇ ਕਈ ਹੋਰ ਜ਼ਖਮੀ ਹੋ ਗਏ।” ਉਸ ਨੇ ਦੱਸਿਆ ਕਿ ਕਾਰਖਾਨੇ ‘ਚ 50 ਤੋਂ ਵਧੇਰੇ ਭਾਰਤੀ ਮਜ਼ਦੂਰ ਕੰਮ ਕਰਦੇ ਹਨ। ਸੂਡਾਨ ਸਰਕਾਰ ਨੇ ਕਿਹਾ ਕਿ ਘਟਨਾ ‘ਚ 23 ਲੋਕਾਂ ਦੀ ਮੌਤ ਹੋ ਗਈ ਅਤੇ 130 ਤੋਂ ਵਧੇਰੇ ਲੋਕ ਜ਼ਖਮੀ ਹੋ ਗਏ। ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ ਘਟਨਾ ਸਥਾਨ ‘ਤੇ ਸੁਰੱਖਿਆ ਲਈ ਜ਼ਰੂਰੀ ਯੰਤਰ ਨਹੀਂ ਸਨ। ਸਰਕਾਰ ਨੇ ਕਿਹਾ,”ਉੱਥੇ ਜਲਣਸ਼ੀਲ ਪਦਾਰਥਾਂ ਨੂੰ ਗਲਤ ਤਰੀਕੇ ਨਾਲ ਸਟੋਰ ਕੀਤਾ ਗਿਆ ਸੀ ਜਿਸ ਨਾਲ ਅੱਗ ਫੈਲ ਗਈ। ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ।

ਸਾਡੇ ਪੇਜ ਤੇ ਆਉਣ ਲਈ ਤੁਹਾਡਾ ਸਭ ਦਾ ਬਹੁਤ-ਬਹੁਤ ਸਵਾਗਤ ਹੈ |ਜੇਕਰ ਦੋਸਤੋ ਤੁਸੀਂ ਦੇਸ਼ ਦੁਨੀਆਂ ਦੀਆਂ ਵਾਇਰਲ ਤਾਜ਼ਾ ਖਬਰਾਂ ਤੇ ਖੇਤੀ ਨਾਲ ਸੰਬੰਧਿਤ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਹੁਣੇ ਹੀ ਸਾਡਾ ਪੇਜ ਲਾਇਕ ਕਰੋ ਤੇ ਨਾਲ ਹੀ ਪੇਜ ਨੂੰ ਫੋਲੋ ਵੀ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |ਜਿੰਨਾਂ ਵੀਰਾਂ ਨੇ ਪੇਜ ਨੂੰ ਪਹਿਲਾਂ ਤੋਂ ਹੀ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਬਹੁਤ-ਬਹੁਤ ਧੰਨਵਾਦ ਹੈ ਜੀ |ਸਾਡੇ ਪੇਜ ਤੇ ਹਰ ਜਾਣਕਾਰੀ ਸੱਚ ਤੇ ਸਟੀਕ ਦਿੱਤੀ ਜਾਂਦੀ ਹੈ ਤਾਂ ਜੋ ਉਸ ਨਾਲ ਤੁਹਾਨੂੰ ਕਿਸੇ ਵੀ ਤਰਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਕਰਕੇ ਤੁਹਾਡੇ ਤੱਕ ਸਭ ਤੋਂ ਚੰਗੀ ਜਾਣਕਾਰੀ ਪਹੁੰਚਾਈ ਜਾਂਦੀ ਹੈ |

error: Content is protected !!