Home / Informations / ਹੁਣੇ ਹੁਣੇ ਸਰਕਾਰ ਨੇ ਕਰਤਾ ਇਹ ਵਡਾ ਐਲਾਨ ਲਗ ਲੋਕਾਂ ਨੂੰ ਲੱਗ ਗਈਆਂ ਮੌਜਾਂ ਛਾਈ ਖੁਸ਼ੀ

ਹੁਣੇ ਹੁਣੇ ਸਰਕਾਰ ਨੇ ਕਰਤਾ ਇਹ ਵਡਾ ਐਲਾਨ ਲਗ ਲੋਕਾਂ ਨੂੰ ਲੱਗ ਗਈਆਂ ਮੌਜਾਂ ਛਾਈ ਖੁਸ਼ੀ

ਹੁਣੇ ਆਈ ਤਾਜਾ ਵੱਡੀ ਖਬਰ

ਹੋਲੀ ਤੋਂ ਪਹਿਲਾਂ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਸਿਲੰਡਰ ਦੀ ਕੀਮਤ ਵਿਚ ਵੱਡੀ ਕਟੌਤੀ ਕੀਤੀ ਗਈ ਹੈ। 1 ਮਾਰਚ ਤੋਂ ਬਿਨਾਂ ਸਬਸਿਡੀ ਵਾਲਾ 14.2 ਕਿਲੋ ਦਾ ਐੱਲ. ਪੀ. ਜੀ. ਸਿਲੰਡਰ 53 ਰੁਪਏ ਸਸਤਾ ਹੋ ਗਿਆ ਹੈ। ਉੱਥੇ ਹੀ, 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ ਵਿਚ ਵੀ 84.50 ਰੁਪਏ ਦੀ ਕਟੌਤੀ ਕਰ ਦਿੱਤੀ ਗਈ ਹੈ, ਜੋ ਹੋਟਲ, ਰੈਸਟੋਰੈਂਟ ਤੇ ਹਲਵਾਈ ਦੀਆਂ ਦੁਕਾਨਾਂ ‘ਤੇ ਇਸਤੇਮਾਲ ਕੀਤਾ ਜਾਂਦਾ ਹੈ।

ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਹੁਣ ਘਰੇਲੂ ਰਸੋਈ ਸਿਲੰਡਰ ਦੀ ਕੀਮਤ 805.50 ਰੁਪਏ ਹੋ ਗਈ ਹੈ, ਜੋ ਪਹਿਲਾਂ 858.50 ਰੁਪਏ ਵਿਚ ਮਿਲ ਰਿਹਾ ਸੀ। ਨਵੀਆਂ ਦਰਾਂ ਅੱਜ ਤੋਂ ਪ੍ਰਭਾਵੀ ਹਨ। ਦੱਸ ਦੇਈਏ ਕਿ ਪਿਛਲੇ ਮਹੀਨੇ ਬਿਨਾਂ ਸਬਸਿਡੀ ਵਾਲੇ ਰਸੋਈ ਗੈਸ ਸਿਲੰਡਰ ਦੀ ਕੀਮਤ ਵਿਚ ਤਕਰੀਬਨ 150 ਰੁਪਏ ਦਾ ਵਾਧਾ ਹੋਇਆ ਸੀ।

ਸਾਰੇ ਮਹਾਨਗਰਾਂ ਵਿਚ ਬਿਨਾਂ ਸਬਸਿਡੀ ਵਾਲੇ 14.2 ਕਿਲੋ ਐੱਲ. ਪੀ. ਜੀ. ਸਿਲੰਡਰ ਦੀ ਕੀਮਤ 144.50 ਰੁਪਏ ਤੋਂ 149 ਰੁਪਏ ਤੱਕ ਵਧਾਈ ਗਈ ਸੀ, ਜੋ 12 ਫਰਵਰੀ ਤੋਂ ਲਾਗੂ ਹੋ ਗਈ ਸੀ।ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਹੁਣ ਸਬਸਿਡੀ ਤੋਂ ਬਿਨਾਂ 14.2 ਕਿਲੋ ਦੇ ਐੱਲ. ਪੀ. ਜੀ. ਸਿਲੰਡਰ ਦੀ ਕੀਮਤ 805.50 ਰੁਪਏ ਹੈ। ਇਸ ਦੇ ਨਾਲ ਹੀ ਗੈਰ-ਸਬਸਿਡੀ ਵਾਲੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਕੋਲਕਾਤਾ ਵਿਚ 839.50 ਰੁਪਏ, ਮੁੰਬਈ ਵਿਚ 776.50 ਰੁਪਏ ਅਤੇ ਚੇਨਈ ਵਿਚ 826 ਰੁਪਏ ਹੋ ਗਈ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!