Home / Informations / ਹੁਣੇ ਹੁਣੇ ਸਰਕਾਰ ਨੇ ਲਗਾਈ ਇਸ ਜਗ੍ਹਾ ਤੇ ਇਸ ਚੀਜ ਤੇ ਪਾਬੰਦੀ ਦੇਖਲੋ ਕਿਤੇ ਰਗੜੇ ਨਾ ਜਾਇਓ

ਹੁਣੇ ਹੁਣੇ ਸਰਕਾਰ ਨੇ ਲਗਾਈ ਇਸ ਜਗ੍ਹਾ ਤੇ ਇਸ ਚੀਜ ਤੇ ਪਾਬੰਦੀ ਦੇਖਲੋ ਕਿਤੇ ਰਗੜੇ ਨਾ ਜਾਇਓ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਤੋਂ ਆ ਰਾਹੀ ਹੈ ਜਿਥੇ ਸਰਕਾਰ ਨੇ ਇਸ ਚੀਜ ਤੇ ਪਾਬੰਦੀ ਲਗਾ ਦਿੱਤੀ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਸ੍ਰੀ ਅੰਮ੍ਰਿਤਸਰ ਸਾਹਿਬ: ਸ੍ਰੀ ਅੰਮ੍ਰਿਤਸਰ ਸਾਹਿਬ ਪੁਲਿਸ ਨੇ ਸ਼ਹਿਰ ‘ਚ ਡਰੋਨ ਚਲਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਦਰਅਸਲ, ਅੰਮ੍ਰਿਤਸਰ ਦੇ ਹਵਾਈ ਅੱਡੇ ਦੇ ਆਸ-ਪਾਸ ਕਈ ਹੋਟਲ ਅਤੇ ਮੈਰਿਜ਼ ਪੈਲੇਸ ਹਨ ਅਤੇ ਅੰਮ੍ਰਿਤਸਰ ਸ਼ਹਿਰ ‘ਚ ਵੀ ਵੱਖ-ਵੱਖ ਥਾਵਾਂ ‘ਤੇ ਹੋਟਲ ਅਤੇ ਮੈਰਿਜ਼ ਪੈਲੇਸ ਹਨ, ਜਿਥੇ ਪਬਲਿਕ ਫੰਕਸ਼ਨਾਂ ਦੀ ਕਵਰਿੰਗ ਕਰਨ ਲਈ ਡਰੋਨਜ਼ ਦੀ ਵਰਤੋਂ ਕੀਤੀ ਜਾਂਦੀ ਹੈ।

ਜਿਨ੍ਹਾਂ ਦੀ ਆੜ ‘ਚ ਕੋਈ ਸਮਾਜ ਵਿਰੋਧੀ ਅਨਸਰ ਕਿਸੇ ਵੀ ਵੱਡੇ ਹਾਦਸੇ ਨੂੰ ਅੰਜ਼ਾਮ ਦੇ ਸਕਦੇ ਹਨ। ਇਸ ਲਈ ਜਗਮੋਹਨ ਸਿੰਘ, ਪੀ.ਪੀ.ਐੱਸ ਕਾਰਜਕਾਰੀ ਮੈਜਿਸਟ੍ਰੇਟ ਕਮ-ਡਿਪਟੀ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਵੱਲੋਂ ਜਪਤ ਫੌਜਦਾਰੀ-1973 ਦੀ ਧਾਰਾ ਅਧੀਨ ਸ੍ਰੀ ਅੰਮ੍ਰਿਤਸਰ ਸਾਹਿਬ ‘ਚ ਡਰੋਨ ਚਲਾਉਣ ਦੀ ਪਾਬੰਦੀ ਲਗਾ ਦਿੱਤੀ ਹੈ।

ਹੁਣ ਅੰਮ੍ਰਿਤਸਰ ਸ਼ਹਿਰ ‘ਚ ਵਿਆਹ-ਸਾਦੀਆਂ ਅਤੇ ਹੋਰ ਸਮਾਗਮਾਂ ‘ਚ ਡਰੋਨ ਦਾ ਇਸਤੇਮਾਲ ਨਹੀਂ ਹੋਵੇਗਾ। ਪੁਲਿਸ ਦਾ ਕਹਿਣਾ ਹੈ ਕਿ ਜੋ ਵੀ ਨਿਯਮਾਂ ਦੀ ਉਲੰਘਣਾ ਕਰੇਗਾ ਉਸ ਖਿਲਾਫ ਧਾਰਾ 144 ਦੇ ਤਹਿਤ ਕਾਰਵਾਈ ਕੀਤੀ ਜਾਵੇਗੀ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!