ਹਵਾਈ ਜਹਾਜ ਕਰੈਸ਼ ਹੋਇਆ ਮੌਤ ਦਾ ਤਾਂਡਵ
ਹੁਣੇ ਹੁਣੇ ਬਹੁਤ ਹੀ ਦੁਖਦਾਈ ਖਬਰ ਆ ਰਹੀ ਹੈ ਕੇ ਇਕ ਹਵਾਈ ਜਹਾਜ ਕਰੇਸ਼ ਹੋ ਗਿਆ ਹੈ। ਇਸ ਹਵਾਈ ਜਹਾਜ ਵਿਚ ਕੁਲ 42 ਲੋਕ ਸਵਾਰ ਸਨ। ਦੇਖੋ ਪੂਰੀ ਖਬਰ ਵਿਸਥਾਰ ਨਾਲ
ਜੁਨੇਓ— ਪੇਨਿਸੁਲਾ ਏਅਰਵੇਜ਼ ਦਾ ਜਹਾਜ਼ ਕਰੇਸ਼ ਹੋ ਗਿਆ ਤੇ ਇਸ ਦੌਰਾਨ ਇਕ ਯਾਤਰੀ ਦੀ ਮੌਤ ਹੋ ਗਈ ਹੈ। ਅਸਲ ‘ਚ ਲੈਂਡਿੰਗ ਦੌਰਾਨ ਜਹਾਜ਼ ਰਨਵੇ ‘ਤੋਂ ਤਿਲਕ ਗਿਆ। ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਹੈ ਕਿ ਦੂਰ ਦੇ ਅਲੇਊਟੀਅਨ ਆਈਲੈਂਡ ਦੇ ਹਵਾਈ ਅੱਡੇ ਤੇ ਇਹ ਘਟਨਾ ਹੋਈ ਹੈ।
ਮ੍ਰਿਤਕ ਦੀ ਪਛਾਣ ਵਾਸ਼ਿੰਗਟਨ ਸਟੇਟ ਦੇ 38 ਸਾਲਾ ਡੇਵਿਡ ਅੱਲਾਨ ਓਲਟਮੈਨ ਦੇ ਤੌਰ ‘ਤੇ ਕੀਤੀ ਗਈ ਹੈ। ਕੰਪਨੀ ਨੇ ਦੱਸਿਆ ਕਿ ਇਸ ਜਹਾਜ਼ ‘ਚ ਕਰੂ ਸਣੇ ਕੁੱਲ 42 ਲੋਕ ਸਵਾਰ ਸਨ। ਰਾਸ਼ਟਰੀ ਆਵਾਜਾਈ ਸੁਰੱਖਿਆ ਬੋਰਡ ਦੇ ਲਈ ਅਲਾਸਕਾ ਖੇਤਰ ਦੇ ਪ੍ਰਮੁੱਖ ਕਲਾਇੰਟ ਜਾਨਸਨ ਨੇ ਦੱਸਿਆ ਕਿ ਜਹਾਜ਼ ‘ਚ ਇਕ 2 ਸਾਲ ਦੀ ਬੱਚੀ ਸੀ ਵੀ। ਜਹਾਜ਼ ਕਰੀਬ ਸਵੇਰੇ 5:40 ਵਜੇ ਲੈਂਡ ਹੋਇਆ ਸੀ। ਇਸ ਏਅਰਵੇਜ਼ ਦਾ ਮਾਲਿਕ ਰਾਨ ਏਅਰ ਗਰੁੱਪ ਹੈ। ਰਾਨ ਏਅਰ ਗਰੁੱਪ ਦੇ ਪ੍ਰਧਾਨ ਦਵੇ ਨੇ ਇਸ ਦੇ ਸਾਰੇ ਕਰਮਚਾਰੀਆਂ ਵਲੋਂ ਹਾਦਸੇ ਕਾਰਨ ਹੋਈ ਮੌਤ ‘ਤੇ ਦੁੱਖ ਵਿਅਕਤ ਕੀਤਾ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
