Home / Informations / ਹੁਣੇ ਹੁਣੇ ਸਾਰੀ ਦੁਨੀਆਂ ਲਈ ਆਈ ਮਾੜੀ ਖਬਰ ਕਰਨਾ ਵਾਇਰਸ ਦਾ ਕਰਕੇ ਹੁਣ

ਹੁਣੇ ਹੁਣੇ ਸਾਰੀ ਦੁਨੀਆਂ ਲਈ ਆਈ ਮਾੜੀ ਖਬਰ ਕਰਨਾ ਵਾਇਰਸ ਦਾ ਕਰਕੇ ਹੁਣ

ਇਸ ਵੇਲੇ ਦੀ ਆਈ ਵੱਡੀ ਮਾੜੀ ਖਬਰ ਨਾਲ ਸਾਰੀ ਦੁਨੀਆਂ ਤੇ ਚਿੰਤਾ ਛਾ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਚੀਨ ਵਿਚ ਫੈਲੇ ਜਾਨਲੇਵਾ ਕੋਰੋਨਾਵਾਇਰਸ ਨੂੰ ਲੈ ਕੇ ਅੱਜ ਭਾਵ ਸੋਮਵਾਰ ਨੂੰ ਵਿਸ਼ਵ ਸਿਹਤ ਸੰਗਠਨ (WHO) ਨੇ ਦੁਨੀਆ ਦੇ ਸਾਰੇ ਦੇਸ਼ਾਂ ਲਈ ਵੱਡੀ ਚਿ ਤਾ ਵ ਨੀ ਜਾਰੀ ਕੀਤੀ। ਡਬਲਊ.ਐੱਚ.ਓ. ਨੇ ਕਿਹਾ ਕਿ ਦੁਨੀਆ ਦੇ ਮੁੱਖ ਦੇਸ਼ਾਂ ਵਿਚੋਂ ਉਹਨਾਂ ਲੋਕਾਂ ਦੇ ਵੀ ਇਸ ਜਾ ਨ ਲੇ ਵਾ ਕੋਰੋਨਾਵਾਇਰਸ ਨਾਲ ਇਨਫੈਕਟਿਡ ਹੋਣ ਦੇ ਮਾਮਲੇ ਸਾਹਮਣੇ ਆਏ ਹਨ ਜਿਹਨਾਂ ਨੇ ਕਦੇ ਚੀਨ ਦੀ ਯਾਤਰਾ ਨਹੀਂ ਕੀਤੀ ਹੈ। ਵਿਸ਼ਵ ਸਿਹਤ ਸੰਗਠਨ ਨੇ ਚੀਨ ਤੋਂ ਬਾਹਰ ਇਸ ਵਾਇਰਸ ਦੇ ਫੈਲਣ ਨੂੰ ਲੈਕੇ ਦੁਨੀਆ ਲਈ ਚਿ ਤਾ ਵ ਨੀ ਦਿੱਤੀ ਅਤੇ ਨਾਲ ਹੀ ਦੇਸ਼ਾਂ ਨੂੰ ਅਪੀਲ ਕੀਤੀ ਕਿ ਉਹ ਇਸ ਜਾ ਨ ਲੇ ਵਾ ਵਾਇਰਸ ਨਾਲ ਨਜਿੱਠਣ ਲਈ ਹਰ ਵੇਲੇ ਤਿਆਰ ਰਹਿਣ।

ਵਿਸ਼ਵ ਸਿਹਤ ਸੰਗਠਨ ਦੇ ਪ੍ਰਮੁੱਖ ਤੇਦਰੋਸ ਅਦਹਾਨੋਮ ਗੇਬ੍ਰੇਸਸ ਨੇ ਕਿਹਾ ਕਿ ਕੋਰੋਨਾਵਾਇਰਸ ਉਹਨਾਂ ਲੋਕਾਂ ਨੂੰ ਵੀ ਆਪਣੀ ਚਪੇਟ ਵਿਚ ਲੈ ਰਿਹਾ ਹੈ ਜਿਹੜੇ ਕਦੇ ਚੀਨ ਨਹੀਂ ਗਏ। ਅਜਿਹੇ ਵਿਚ ਦੇਸ਼ਾਂ ਨੂੰ ਇਸ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣਾ ਚਾਹੀਦਾ ਹੈ। ਉਹਨਾਂ ਨੇ ਟਵੀਟ ਕਰ ਕੇ ਕਿਹਾ ਕਿ ਅਜਿਹੇ ਮਾਮਲਿਆਂ ਦਾ ਪਤਾ ਲੱਗਣਾ ਦੂਜੇ ਦੇਸ਼ਾਂ ਵਿਚ

ਇਸ ਦੇ ਫੈਲਣ ਦਾ ਇਸ਼ਾਰਾ ਹੋ ਸਕਦਾ ਹੈ। ਉਹਨਾਂ ਨੇ ਚਿ ਤਾ ਵ ਨੀ ਦਿੰਦੇ ਹੋਏ ਕਿਹਾ ਕਿ ਹੋ ਸਕਦਾ ਹੈ ਕਿ ਇਹ ਸਿਰਫ ਸ਼ੁਰੂਆਤ ਭਰ ਹੋਵੇ। ਵਿਸ਼ਵ ਸਿਹਤ ਸੰਗਠਨ ਦੀ ਇਸ ਚਿਤਾਵਨੀ ਨਾਲ ਸਾਫ ਹੈ ਕਿ ਦੁਨੀਆ ਦੇ ਮੰਡਰਾ ਰਿਹਾ ਖ ਤ ਰਾ ਕਾਫੀ ਵੱਡਾ ਹੈ। ਗੇਬ੍ਰੇਸਸ ਨੇ ਉਹਨਾਂ ਡਾਕਟਰਾਂ ਅਤੇ ਨਰਸਾਂ ਦੀ ਤਾਰੀਫ ਕੀਤੀ ਜੋ ਆਪਣੀ ਜ਼ਿੰਦਗੀ ਖ ਤ ਰੇ ਵਿਚ ਪਾ ਕੇ ਇਸ ਮ ਹਾ ਮਾ ਰੀ ਨੂੰ ਕਾਬੂ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ।

ਉਹਨਾਂ ਨੇ ਇਹਨਾਂ ਸਿਹਤ ਕਰਮਚਾਰੀਆਂ ਨੂੰ ‘ਅਸਲੀ ਹੀਰੋ’ ਕਰਾਰ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਇਸ ਐਮਰਜੈਂਸੀ ਸਥਿਤੀ ਵਿਚ ਸਾਰੇ ਦੇਸ਼ਾਂ ਨੂੰ ਇਸ ਵਾਇਰਸ ਦੇ ਪਹੁੰਚਣ ਦੇ ਖਦਸ਼ੇ ਨੂੰ ਦੇਖਦੇ ਹੋਏ ਤਿਆਰ ਰਹਿਣਾ ਚਾਹੀਦਾ ਹੈ ਅਤੇ ਇਸ ਨਾਲ ਨਜਿੱਠਣ ਨੂੰ ਲੈ ਕੇ ਆਪਣੀਆਂ ਕੋਸ਼ਿਸ਼ਾਂ ਤੇਜ਼ ਕਰ ਦੇਣੀਆਂ ਚਾਹੀਦੀਆਂ ਹਨ।ਉੱਧਰ ਚੀਨ ਵਿਚ ਹੁਣ ਤੱਕ 900 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਸੈਂਕੜੇ ਹੋਰ ਇਨਫੈਕਟਿਡ ਹਨ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ

ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!