ਹੁਣੇ ਆਈ ਤਾਜਾ ਵੱਡੀ ਖਬਰ
ਹੁਣੇ ਹੁਣੇ ਬਹੁਤ ਹੀ ਦੁਖਦਾਈ ਖਬਰ ਸਾਰੇ ਸਿੱਖ ਜਗਤ ਲਈ ਆ ਰਹੀ ਕੇ ਅਹਿਮ ਸਿੱਖ ਸਖਸ਼ੀਅਤ ਦੀ ਅਚਾਨਕ ਮੌਤ ਹੋ ਜਾਨ ਕਾਰਨ ਸਾਰੇ ਸਿੱਖ ਜਗਤ ਚ ਸੋਗ ਦੀ ਲਹਿਰ ਦੌੜ ਗਈ ਹੈ ਦੇਖੋ ਪੂਰੀ ਖਬਰ ਵਿਸਥਾਰ ਨਾਲ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਪੂਰਨ ਸਿੰਘ ਜੀ ਅਕਾਲ ਚਲਾਣਾ ਕਰ ਗਏ ਹਨ :
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਪੂਰਨ ਸਿੰਘ ਦਾ ਅਕਾਲ ਚਲਾਣਾ ਹੋ ਗਿਆ ਹੈ।
ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ 11:00 ਵਜੇ ਸ਼ੋਕ ਸਭਾ ਹੋਵੇਗੀ।
ਮਿਲੀ ਜਾਣਕਾਰੀ ਮੁਤਾਬਕ ਗਿਆਨੀ ਪੂਰਨ ਸਿੰਘ ਦਾ ਅੰਤਿਮ ਸਸ-ਕਾਰ ਗੁਰਦੁਆਰਾ ਸ਼ਹਿਦਗੰਜ ਬਾਬਾ ਦੀਪ ਸਿੰਘ ਨੇੜਲੇ ਕੱਲ ਦੁਪਹਿਰ 12 ਵਜੇ ਕੀਤਾ ਜਾਵੇਗਾ।
