ਸੰਨੀ ਦਿਓਲ ਨੇ ਕਰਤਾ ਇਹ ਵੱਡਾ ਐਲਾਨ
ਪਿਛਲੇ ਕਾਫੀ ਦਿਨਾਂ ਤੋਂ ਲਾ ਪ ਤਾ ਚੱਲ ਰਹੇ ਗੁਰਦਾਸਪੁਰ ਤੋਂ ਸਾਂਸਦ ਸੰਨੀ ਦਿਓਲ ਪੋਸਟਰ ਲੱਗਣ ਮਗਰੋਂ ਆਖਰਕਾਰ ਲੋਹੜੀ ਵਾਲੇ ਦਿਨ ਲੋਕਾਂ ਦੇ ਸਾਹਮਣੇ ਆ ਹੀ ਗਏ। ਜਾਣਕਾਰੀ ਮੁਤਾਬਕ ਸੰਨੀ ਦਿਓਲ ਨੇ ਪਠਾਨਕੋਟ ਅਤੇ ਗਰੁਦਾਸਪੁਰ ਦੇ ਲੋਕਾਂ ਨੂੰ ਲੋਹੜੀ ਦੇ ਤਿਉਹਾਰ ਦੀਆਂ ਜਿਥੇ ਮੁਬਾਰਕਾਂ ਦਿੱਤੀਆਂ, ਉਥੇ ਹੀ ਉਨ੍ਹਾਂ ਨਾਲ ਹੀ ਪਠਾਨਕੋਟ ਵਾਸੀਆਂ ਲਈ ਇਕ ਵੱਡਾ ਐਲਾਨ ਵੀ ਕਰ ਦਿੱਤਾ। ਸੰਨੀ ਦਿਓਲ ਨੇ ਆਪਣੇ ਜ਼ਿਲੇ ਦੇ ਲੋਕਾਂ ਨੂੰ ਦੱਸਿਆ ਕਿ ਉਨ੍ਹਾਂ ਨੇ ਪਠਾਨਕੋਟ ‘ਚ ਟਰੈਫਿਕ ਦੀ ਸ ਮੱ ਸਿ ਆ ਦੇ ਹੱਲ ਲਈ ਸੜਕਾਂ ਨੂੰ ਚੌੜੀਆਂ ਕਰਵਾਉਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਪੈਸੇ ਸੈਂਕਸ਼ਨ ਕਰਵਾ ਲਏ ਹਨ।
ਦੱਸ ਦੇਈਏ ਕਿ ਬੀਤੇ ਦਿਨ ਪਠਾਨਕੋਟ ‘ਚ ਲੋਕਾਂ ਨੇ ਸੰਨੀ ਦੇ ਲਾ ਪ ਤਾ ਹੋਣ ਦੇ ਪੋਸਟਰ ਲਗਾਏ ਸਨ ਅਤੇ ਕਿਹਾ ਸੀ ਕਿ ਸੰਨੀ ਸੀਟ ਜਿੱਤ ਤੋਂ ਮਗਰੋਂ ਹੁਣ ਕਿਤੇ ਵੀ ਨਜ਼ਰ ਨਹੀਂ ਆ ਰਹੇ। ਉਸ ਦੇ ਬਾਰੇ ਬੋਲਦੇ ਹੋਏ ਸੰਨੀ ਨੇ ਕਿਹਾ ਕਿ ਇਹ ਸਭ ਉਨ੍ਹਾਂ ਦੇ ਵਿ ਰੋ ਧੀ ਕਰ ਰਹੇ ਹਨ। ਉਨ੍ਹਾਂ ਨੇ ਆਪਣੇ ਹਲਕੇ ਲਈ ਕੰਮ ਕੀਤਾ ਹੈ ਤੇ ਅੱਗੇ ਵੀ ਕਰਦੇ ਰਹਿਣਗੇ।
ਉਨ੍ਹਾਂ ਕਿਹਾ ਕਿ ਮੈਂ ਲੋਕਾਂ ਦਾ ਨੁਮਾਇੰਦਾ ਅਤੇ ਉਨ੍ਹਾਂ ਦੀਆਂ ਸਮੱਸਿਆ ਦੇ ਪ੍ਰਤੀ ਸੰਜੀਦਾ ਹਾਂ, ਜਿਨ੍ਹਾਂ ਨੂੰ ਹੱਲ ਕਰਨ ਦੀ ਮੇਰੇ ਵਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਖੈਰ ਸੰਨੀ ਨੇ ਪਠਾਨਕੋਟ ਵਾਸੀਆਂ ਨੂੰ ਲੋਹੜੀ ਦਾ ਤੋਹਫਾ ਤਾਂ ਦੇ ਦਿੱਤਾ ਪਰ ਹੁਣ ਦੇਖਣਾ ਇਹ ਹੋਵੇਗਾ ਕਿ ਅਸਲ ‘ਚ ਇਹ ਤੋਹਫਾ ਸੰਨੀ ਆਪਣੇ ਦਰਸ਼ਨਾਂ ਨੂੰ ਕਦੋਂ ਦੇਣਗੇ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
