Home / Informations / ਹੁਣੇ ਹੁਣੇ ਹਵਾਈ ਜਹਾਜ ਹੋਇਆ ਕਰੈਸ਼ ਵਾਪਰਿਆ ਕਹਿਰ ਛਾਇਆ ਸੋਗ

ਹੁਣੇ ਹੁਣੇ ਹਵਾਈ ਜਹਾਜ ਹੋਇਆ ਕਰੈਸ਼ ਵਾਪਰਿਆ ਕਹਿਰ ਛਾਇਆ ਸੋਗ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ ਇਕ ਹਵਾਈ ਜਹਾਜ ਕਰੈਸ਼ ਹੋ ਗਿਆ ਹੈ ਜਿਸ ਚ ਸਵਾਰ ਸਾਰੇ ਲੋਕਾਂ ਦੀ ਮੌਤ ਹੋ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਬ੍ਰਾਜ਼ੀਲ: ਬ੍ਰਾਜ਼ੀਲ ਦੇ ਸੀਅਰਾ ਰਾਜ ਵਿਚ ਕੋਵਿਡ -19 ਨਾਲ ਸੰਕਰਮਿਤ ਡਾਕਟਰ ਨੂੰ ਲੈ ਕੇ ਜਾਣ ਵਾਲਾ ਜਹਾਜ਼ ਕਰੈਸ਼ ਹੋ ਗਿਆ। ਦੱਸਿਆ ਜਾ ਰਿਹਾ ਹੈ ਕੇ ਇਹ ਜਹਾਜ ਰਾਤ ਦੇ ਸਮੇਂ ਕਰੇਸ਼ ਹੋਇਆ ਹੈ ਜਦੋਂ ਇਸ ਜਹਾਜ ਦਾ ਸੰਪਰਕ ਆਪਣੇ ਬੇਸ ਨਾਲੋਂ ਟੁੱਟ ਗਿਆ ਓਸੇ ਵੇਲੇ ਹੀ ਏਅਰ ਕੰਟਰੋਲ ਤੇ ਭਾਜੜਾਂ ਪੈ ਗਈਆਂ ਅਤੇ ਸਥਾਨਕ ਮੀਡੀਆ ਤੇ ਇਹ ਖਬਰ ਅੱਗ ਵਾਂਗ ਫੈਲ ਗਈ।

ਜਿਸ ਕਾਰਨ ਜਹਾਜ਼ ਵਿਚ ਸਵਾਰ ਸਾਰੇ ਲੋਕ ਮਾਰੇ ਗਏ।ਬੀਮਾਰ ਡਾਕਟਰ ਨੂੰ ਉਸ ਦੇ ਗ੍ਰਹਿ ਰਾਜ ਪਯੌ ਦੇ ਆਈਸੀਯੂ ਲਿਜਾਇਆ ਜਾ ਰਿਹਾ ਸੀ। ਪਾਇਲਟ ਦੇ ਨਾਲ ਮਰੀਜ਼ ਦਾ ਇਲਾਜ ਕਰਨ ਵਾਲੇ ਕਈ ਮੈਡੀਕਲ ਕਰਮਚਾਰੀ ਵੀ ਜਹਾਜ਼ ਵਿਚ ਸਵਾਰ ਸਨ। ਸੀਏਰਾ ਫਾਇਰ ਵਿਭਾਗ ਅਤੇ ਸਾਓ ਬਰਨਾਰਡੋ ਮਿਊਸਪੈਲਿਟੀ ਨੇ ਇਸ ਸਬੰਧ ਵਿਚ ਕੋਈ ਜਾਣਕਾਰੀ ਨਹੀਂ ਦਿੱਤੀ ਹੈ।

ਇਸਤੋਂ ਪਹਿਲਾ ਗੜਸ਼ੰਕਰ ਵਿੱਚ ਭਾਰਤੀ ਹਵਾਈਫੌਜ ਦਾ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ ਸੀ। ਇਹ ਜਾਣਕਾਰੀ ਨਿਊਜ਼ ਏਜੰਸੀ ਨੇ ਦਿੱਤੀ ਹੈ। ਹਾਲਾਂਕਿ ਇਸ ਹਾਦਸੇ ਵਿਚ ਪਾਇਲਟ ਪੂਰੀ ਤਰ੍ਹਾਂ ਸੁਰੱਖਿਅਤ ਸੀ।

ਸ਼ਹੀਦ ਭਗਤ ਸਿੰਘ ਨਗਰ ਦੇ ਪੁਲਿਸ ਸੁਪਰਡੈਂਟ ਵਜੀਰ ਸਿੰਘ ਖਹਿਰਾ ਨੇ ਕਿਹਾ ਸੀ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਕੋਲ ਹਵਾਈ ਫੌਜ ਦਾ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ ਸੀ। ਸੀਨੀਅਰ ਐਸਪੀ ਅਲਕਾ ਮੀਣਾ ਨੇ ਕਿਹਾ ਸੀ ਉਹਨਾਂ ਨੂੰ ਸਵੇਰੇ 10.30 ਵਜੇ ਹਾਦਸੇ ਬਾਰੇ ਪਤਾ ਚੱਲਿਆ ਸੀ।

ਉੱਥੇ ਹੀ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਤੋਂ ਪਹਿਲਾਂ ਪਾਇਲਟ ਨੇ ਜਹਾਜ਼ ਤੋਂ ਖੁਦ ਨੂੰ ਸੁਰੱਖਿਅਤ ਇੰਜੈਕਟ ਕਰ ਲਿਆ ਸੀ। ਦੱਸ ਦਈਏ ਕਿ ਹਾਦਸੇ ਦੌਰਾਨ ਫ਼ੌਜ ਦਾ ਮਿਗ-29 ਪੂਰੀ ਤਰ੍ਹਾਂ ਤਬਾਹ ਹੋ ਗਿਆ ਸੀ। ਪੁਲਿਸ ਅਤੇ ਹਵਾਈ ਫ਼ੌਜ ਦੇ ਅਧਿਕਾਰੀ ਮੌਕੇ ‘ਤੇ ਹਾਦਸੇ ਵਾਲੀ ਥਾਂ ਪੁੱਜੇ ਅਤੇ ਉਹਨਾਂ ਨੇ ਘਟਨਾ ਦਾ ਜਾਇਜ਼ਾ ਲਿਆ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!