Home / Informations / ਹੁਣੇ-ਹੁਣੇ ਹੋਇਆ ਪੰਜਾਬ ਸਰਕਾਰ ਵਲੋਂ ਇਸ ਦਿਨ ਦੀ ਛੁੱਟੀ ਦਾ ਐਲਾਨ-ਦੇਖੋ ਪੂਰੀ ਖ਼ਬਰ

ਹੁਣੇ-ਹੁਣੇ ਹੋਇਆ ਪੰਜਾਬ ਸਰਕਾਰ ਵਲੋਂ ਇਸ ਦਿਨ ਦੀ ਛੁੱਟੀ ਦਾ ਐਲਾਨ-ਦੇਖੋ ਪੂਰੀ ਖ਼ਬਰ

ਇਸ ਵੇਲੇ ਦੀ ਵੱਡੀ ਖਬਰ ਖਬਰ ਸਰਕਾਰੀ ਛੁਟੀ ਦੇ ਬਾਰੇ ਵਿਚ ਆ ਰਹੀ ਹੈ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਪੰਜਾਬ ਸਰਕਾਰ ਵਲੋਂ ਇਸ ਦਿਨ ਦੀ ਛੁੱਟੀ ਦਾ ਐਲਾਨ- ਅੰਗਰੇਜ਼ ਸਰਕਾਰ ਵੱਲੋਂ ਆਜ਼ਾਦੀ ਸੰਗਰਾਮ ਦੇ ਪ੍ਰਥਮ ਸੰਘਰਸ਼ ਕੂਕਾ ਅੰਦੋਲਨ ਨੂੰ ਦਬਾਉਣ ਲਈ 17 ਜਨਵਰੀ 1872 ਨੂੰ ਨੌਂ ਤੋਪਾਂ ਬੀੜੀਆਂ ਗਈਆਂ ਸਨ । ਜਿਸਦੇ ਤਹਿਤ ਸੱਤ ਤੋਪਾਂ ਨਾਲ ਸੱਤ ਵਾਰੀਆਂ ਵਿੱਚ 7-7 ਸਿੰਘਾਂ ਨੂੰ ਬਿਨ੍ਹਾ ਮੁਕੱਦਮਾ ਚਲਾਏ ਤੋਪਾਂ ਨਾਲ ਉ ਡਾ ਦਿੱਤਾ ਗਿਆ ਸੀ ।

ਮਲੇਰਕੋਟਲਾ ਦੇ ਇਸੇ ਸਾਕੇ ਨੂੰ ਯਾਦ ਰੱਖਦਿਆਂ ਕੂਕ ਅੰਦੋਲਨ ਦੇ ਉਨ੍ਹਾਂ ਸਾਰੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ 17 ਜਨਵਰੀ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਛੁੱਟੀ ਐਲਾਨੀ ਗਈ ਹੈ । ਇਸ ਬਾਰੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਸੰਗਰੂਰ ਨੈਗੋਸੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ, ਅਰਧ ਸਰਕਾਰੀ, ਪ੍ਰਾਈਵੇਟ ਸਕੂਲਾਂ, ਵਿਦਿਅਕ ਅਦਾਰਿਆਂ ਤੇ ਬੈਂਕਾਂ ਵਿੱਚ ਛੁੱਟੀ ਘੋਸ਼ਿਤ ਕਰਦੇ ਹਨ ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!