Home / Informations / ਹੁਣੇ ਹੁਣੇ ਹੋਈ ਇਸ ਮਸ਼ਹੂਰ ਬੋਲੀਵੁਡ ਐਕਟਰ ਦੀ ਅਚਾਨਕ ਮੌਤ – ਛਾਇਆ ਸੋਗ

ਹੁਣੇ ਹੁਣੇ ਹੋਈ ਇਸ ਮਸ਼ਹੂਰ ਬੋਲੀਵੁਡ ਐਕਟਰ ਦੀ ਅਚਾਨਕ ਮੌਤ – ਛਾਇਆ ਸੋਗ

ਇਸ ਮਸ਼ਹੂਰ ਬੋਲੀਵੁਡ ਐਕਟਰ ਦੀ ਅਚਾਨਕ ਮੌਤ

ਇਸ ਵੇਲੇ ਦੀ ਵੱਡੀ ਖਬਰ ਬਾਲੀਵੂਡ ਲਈ ਆ ਰਹੀ ਹੈ ਜਿਸ ਨਾਲ ਬੋਲੀਵੁਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਸਾਲ ਬੋਲੀਵੁਡ ਦੇ ਕਈ ਸੁਪਰਸਟਾਰ ਇਸ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਜਿਸ ਨਾਲ ਬੋਲੀਵੁਡ ਵਿਚ ਚਿੰਤਾ ਪਾਈ ਜਾ ਰਹੀ ਹੈ। ਲੋਕ ਭਰ ਜਵਾਨੀ ਚ ਤੁਰ ਗਏ ਸੁਸ਼ਾਂਤ ਰਾਜਪੂਤ ਦੀ ਮੌਤ ਨੂੰ ਹਜੇ ਭੂਲੇ ਨਹੀਂ ਸਨ ਕੇ ਇਕ ਹੋਰ ਅਦਾਕਾਰ ਭਰ ਜਵਾਨੀ ਵਿਚ ਅਲਵਿਦਾ ਆਖ ਗਿਆ ਹੈ।

ਪੰਜਾਬੀ ਅਤੇ ਹਿੰਦੀ ਫਿਲਮਾਂ ਦੇ ਮਸ਼ਹੂਰ ਅਭਿਨੇਤਾ ਰੰਜਨ ਸਹਿਗਲ ਦਾ ਦਿਹਾਂਤ ਹੋ ਗਿਆ ਹੈ। ਉਹ ਸਿਰਫ 36 ਸਾਲ ਦੀ ਉਮਰ ਵਿੱਚ ਦੁਨੀਆਂ ਨੂੰ ਅਲਵਿਦਾ ਅੱਖ ਗਏ। ਰੰਜਨ ਕਾਫ਼ੀ ਸਮੇਂ ਤੋਂ ਬਿਮਾਰ ਸੀ, ਉਸ ਦਾ ਇਲਾਜ ਵੀ ਹੋ ਰਿਹਾ ਸੀ। ਰੰਜਨ ਕਈ ਸੀਰੀਅਲਾਂ ਅਤੇ ਫਿਲਮਾਂ ਵਿੱਚ ਅਹਿਮ ਭੂਮੀਕਾ ਨਿਭਾ ਚੁੱਕੇ ਹਨ।

ਰੰਜਨ ਐਸ਼ਵਰਿਆ ਰਾਏ ਅਤੇ ਰਣਦੀਪ ਹੁੱਡਾ ਦੇ ਨਾਲ ਸਰਬਜੀਤ ਫਿਲਮ ਵਿੱਚ ਵੀ ਨਜ਼ਰ ਆਏ ਹਨ। ਇਸ ਤੋਂ ਇਲਾਵਾ, ‘ਰਿਸ਼ਤੇ ਸੇ ਬੜੀ ਪ੍ਰਥਾ’ ਵਰਗੇ ਕਈ ਟੀਵੀ ਸ਼ੋਅ ‘ਚ ਕੰਮ ਕੀਤਾ ਹੈ। ਰੰਜਨ ਮੁੱਖ ਤੌਰ ‘ਤੇ ਪੰਜਾਬੀ ਫਿਲਮਾਂ ਅਤੇ ਥੀਏਟਰ ਵਿਚ ਸਰਗਰਮ ਰਿਹਾ ਹੈ। ਇਸ ਖਬਰ ਦੇ ਆਉਣ ਨਾਲ ਬੋਲੀਵੁਡ ਵਿਚ ਫਿਰ ਤੋਂ ਸੋਗ ਦੀ ਲਹਿਰ ਦੌੜ ਗਈ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!