Home / Informations / ਹੁਣੇ ਹੁਣੇ ਹੋਈ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ ਛਾਇਆ ਸੋਗ

ਹੁਣੇ ਹੁਣੇ ਹੋਈ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ ਛਾਇਆ ਸੋਗ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਤੋਂ ਆ ਰਹੀ ਹੈ ਜਿਥੇ ਪੰਜਾਬੀ ਸਾਹਿਤਕ ਨਾਲ ਜੁੜੀ ਇਸ ਸਖਸ਼ੀਅਤ ਦੀ ਅਚਾਨਕ ਮੌਤ ਹੋ ਗਈ ਹੈ। ਜਿਸ ਤੇ ਪੰਜਾਬ ਦੀਆਂ ਸਾਰੀਆਂ ਨਾਮੀ ਸ਼ਖਸ਼ੀਅਤਾਂ ਨੇ ਸੋਗ ਪ੍ਰਗਟ ਕੀਤਾ ਹੈ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਪ੍ਰਸਿੱਧ ਫ਼ਿਲਮੀ ਅਤੇ ਧਾਰਮਿਕ ਲੇਖਕ ਅਤੇ ਪਿਛਲੇ ਕਈ ਸਾਲਾਂ ਤੋਂ ਰੋਜ਼ਾਨਾ ‘ਅਜੀਤ’ ‘ਚ ਛਪਣ ਵਾਲੇ ਵਿਅੰਗ ‘ਆਤਿਸ਼ਬਾਜ਼ੀ’ ਦੇ ਕਾਲਮਨਵੀਸ ਰਾਜਿੰਦਰ ਸਿੰਘ ਆਤਿਸ਼ ਦਾ ਲੰਘੇ ਦਿਨ ਮੁੰਬਈ ਵਿਖੇ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਅਰਸੇ ਤੋਂ ਉਨ੍ਹਾਂ ਦੀ ਸਿਹਤ ਨਾਸਾਜ਼ ਚਲੀ ਆ ਰਹੀ ਸੀ। ਓਹਨਾ ਦੀ ਮੌਤ ਹੋਈ ਅਚਾਨਕ ਮੌਤ ਤੇ ਵੱਖ ਵੱਖ ਧਾਰਮਿਕ ਅਤੇ ਰਾਜਨੀਤਕ ਸਖਸ਼ੀਅਤਾਂ ਨੇ ਸੋਗ ਪ੍ਰਗਟ ਕੀਤਾ ਹੈ।

ਅਦਾਰਾ ‘ਅਜੀਤ’ ਵਲੋਂ ਵੀ ਇਸ ਮੌਕੇ ‘ਤੇ ਸ਼ੋਕ ਪ੍ਰਗਟ ਕਰਦਿਆਂ ਇਸ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਗਿਆ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!