Home / Informations / ਹੁਣੇ ਹੁਣੇ ਹੋਈ ਇਸ ਮਸ਼ਹੂਰ ਹਸਤੀ ਦੀ ਮੌਤ ਛਾਇਆ ਸਾਰੇ ਪਾਸੇ ਸੋਗ

ਹੁਣੇ ਹੁਣੇ ਹੋਈ ਇਸ ਮਸ਼ਹੂਰ ਹਸਤੀ ਦੀ ਮੌਤ ਛਾਇਆ ਸਾਰੇ ਪਾਸੇ ਸੋਗ

ਇਸ ਵੇਲੇ ਦੀ ਬਹੁਤ ਹੀ ਦੁਖਦਾਈ ਖਬਰ ਆ ਰਹੀ ਹੈ ਕੇ ਇਸ ਮਸ਼ਹੂਰ ਹਸਤੀ ਅਚਾਨਕ ਮੌਤ ਹੋ ਗਈ ਹੈ ਜਿਸ ਨਾਲ ਸੋਗ ਦੀ ਲਹਿਰ ਛਾ ਗਈ ਹੈ। ਇੰਡੀਆ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ , ਸੋਨੀਆ ਗਾਂਧੀ ,ਪ੍ਰਕਾਸ਼ ਸਿੰਘ ਬਾਦਲ ,ਕੈਪਟਨ ਅਮਰਿੰਦਰ ਸਿੰਘ ਨੇ ਉਹਨਾਂ ਦੀ ਮੌਤ ਤੇ ਦੁੱਖ ਪ੍ਰਗਟ ਕੀਤਾ ਹੈ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਨਵੀਂ ਦਿੱਲੀ : ਸਾਬਕਾ ਮੁੱਖ ਚੋਣ ਕਮਿਸ਼ਨਰ ਟੀ ਐਨ ਸੇਸ਼ਨ ਦਾ ਚੰਡੀਗੜ• ਵਿਚ ਦਿਲ ਦੀ ਧੜਕਣ ਬੰਦ ਹੋਣ ਕਾਰਨ ਉਹਨਾਂ ਦੀ ਮੌਤ ਹੋ ਗਈ ਹੈ। ਉਹ 86 ਸਾਲਾਂ ਦੇ ਸਨ। ਸੇਸ਼ਨ ਨੂੰ 1990 ਤੋਂ 1996 ਦੌਰਾਨ ਮੁੱਖ ਚੋਣ ਕਮਿਸ਼ਨਰ ਵਜੋਂ ਭਾਰਤ ਵਿਚ ਸ਼ੁਰੂ ਕੀਤੇ ਲਾ ਮਿਸਾਲ ਚੋਣ ਸੁਧਾਰਾਂ ਲਈ ਜਾਣਿਆ ਜਾਂਦਾ ਸੀ। 1955 ਬੈਚ ਦੇ ਤਾਮਿਲਨਾਡੂ ਕੇਡਰ ਦੇ ਆਈ ਏ ਐਸ ਅਧਿਕਾਰੀ ਟੀ ਐਨ ਸੇਸ਼ਨ ਭਾਰਤ ਦੇ 10ਵੇਂ ਮੁੱਖ ਚੋਣ ਕਮਿਸ਼ਨਰ ਸਨ। ਮੁੱਖ ਚੋਣ ਕਮਿਸ਼ਨਰ ਵਜੋਂ ਕੀਤੇ ਸੁਧਾਰਾਂ ਲਈ ਉਹਨਾਂ ਨੂੰ ਰਮਨ ਮੈਗਸੇਸੇ ਐਵਾਰਡ ਨਾਲ ਸਨਮਾਨਤ ਕੀਤਾ ਗਿਆ ਸੀ। ਉਹਨਾਂ ਦਾ ਜਨਮ 1932 ਵਿਚ ਕੇਰਲਾ ਵਿਚ ਹੋਇਆ ਸੀ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਅਨੇਕਾਂ ਸਿਆਸੀ ਆਗੂਟਾਂ ਨੇ ਸੇਸ਼ਨ ਦੀ ਮੌਤ ‘ਤੇ ਦੁੱਖ ਪ੍ਰਗਟ ਕਰਦਿਆਂ ਆਖਿਆ ਹੈ ਕਿ ਉਹਨਾਂ ਨੂੰ ਸੁਧਾਰਾਂ ਦੀ ਸ਼ੁਰੂਆਤ ਲਈ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!