Home / Informations / ਹੁਣੇ ਹੁਣੇ ਹੋ ਗਈ ਓਹੀ ਗਲ੍ਹ ਜੋ ਸੋਚ ਰਹੇ ਸੀ ਅਦਾਲਤ ਨੇ ਦੇ ਦਿੱਤਾ ਅਖੀਰ ਇਹ ਫੈਸਲਾ

ਹੁਣੇ ਹੁਣੇ ਹੋ ਗਈ ਓਹੀ ਗਲ੍ਹ ਜੋ ਸੋਚ ਰਹੇ ਸੀ ਅਦਾਲਤ ਨੇ ਦੇ ਦਿੱਤਾ ਅਖੀਰ ਇਹ ਫੈਸਲਾ

ਹੋ ਗਈ ਓਹੀ ਗਲ੍ਹ ਜੋ ਸੋਚ ਰਹੇ ਸੀ

ਸਾਲ 2012 ’ਚ ਦਿੱਲੀ ਨਿਰਭਯਾ ਕੇਸ ਦੇ ਇੱਕ ਦੋ ਸ਼ੀ ਮੁਕੇਸ਼ ਕੁਮਾਰ ਸਿੰਘ ਦਾ ਫਾਂ ਸੀ ਚੜ੍ਹਨਾ ਹੁਣ ਤੈਅ ਹੋ ਗਿਆ ਹੈ ਕਿਉਂਕਿ ਉਸ ਵੱਲੋਂ ਦਾਇਰ ਕੀਤੀ ਰਹਿਮ ਦੀ ਪਟੀਸ਼ਨ ਸੁਪਰੀਮ ਕੋਰਟ ਨੇ ਮੁੱਢੋਂ ਰੱਦ ਕਰ ਦਿੱਤੀ ਹੈ। ਸੁਪਰੀਮ ਕੋਰਟ ਨੇ ਮੁਕੇਸ਼ ਦੀ ਬੇਨਤੀ ਰੱਦ ਕਰਦਿਆਂ ਕਿਹਾ ਕਿ ਇਸ ਕੇਸ ਵਿੱਚ ਅਦਾਲਤ ਦਾ ਦਖ਼ਲ ਜ਼ਰੂਰੀ ਨਹੀਂ ਹੈ। ਰਾਸ਼ਟਰਪਤੀ ਸਾਹਮਣੇ ਸਾਰੇ ਦਸਤਾਵੇਜ਼ ਰੱਖੇ ਗਏ ਸਨ ਤੇ ਉਨ੍ਹਾਂ ਨੇ ਸਭ ਵੇਖ ਕੇ ਹੀ ਫ਼ੈਸਲਾ ਲਿਆ ਹੈ।

ਸੁਪਰੀਮ ਕੋਰਟ ਨੇ ਨਿਰਭਯਾ ਮਾਮਲੇ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਜੇਲ੍ਹ ਵਿੱਚ ਕਥਿਤ ਜਿ ਨ ਸੀ ਸ਼ੋ-ਸ਼-ਣ ਦਾ ਸਾਹਮਣਾ ਕਰਨ ਨੂੰ ਰਾਸ਼ਟਰਪਤੀ ਦੇ ਰਹਿਮ ਦੀ ਪਟੀਸ਼ਨ ਰੱਦ ਕਰਨ ਵਿ ਰੁੱ ਧ ਆਧਾਰ ਨਹੀਂ ਬਣਾਇਆ ਜਾ ਸਕਦਾ। ਚੇਤੇ ਰਹੇ ਕਿ ਨਿਰਭਯਾ ਦੇ ਦੋ ਸ਼ੀ ਮੁਕੇਸ਼ ਦੀ ਪਟੀਸ਼ਨ ਉੱਤੇ ਸੁਪਰੀਮ ਕੋਰਟ ਨੇ ਕੱਲ੍ਹ ਮੰਗਲਵਾਰ ਨੂੰ ਸੁਣਵਾਈ ਮੁਕੰਮਲ ਕਰ ਲਈ ਸੀ ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਦਿੱਲੀ ’ਚ ਸਾਲ 2012 ਦੌਰਾਨ ਵਾਪਰੇ ਇਸ ਅ ਪ ਰਾ ਧ ਲਈ ਚਾਰ ਜਾਣਿਆਂ ਨੂੰ ਅਦਾਲਤ ਨੇ ਮੌਤ ਦੀ ਸ ਜ਼ਾ ਸੁਣਾਈ ਸੀ।

ਇਨ੍ਹਾਂ ਹੀ ਦੋਸ਼ੀਆਂ ਵਿੱਚੋਂ ਇੱਕ ਮੁਕੇਸ਼ ਦੀ ਰਹਿਮ ਦੀ ਪਟੀਸ਼ਨ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਨੇ ਬੀਤੀ 17 ਜਨਵਰੀ ਨੂੰ ਰੱਦ ਕਰ ਦਿੱਤੀ ਸੀ; ਜਿਸ ਵਿ ਰੁੱ ਧ ਇਸ ਨੇ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਹੋਈ ਹੈ। ਜਸਟਿਸ ਆਰ. ਭਾਨੂਮਤੀ, ਜਸਟਿਸ ਅਸ਼ੋਕ ਭੂਸ਼ਣ ਤੇ ਜਸਟਿਸ ਏਐੱਸ. ਬੋਪੰਨਾ ਦੇ ਬੈਂਚ ਨੇ ਇਸ ਪਟੀਸ਼ਨ ਉੱਤੇ ਮੁਕੇਸ਼ ਕੁਮਾਰ ਸਿੰਘ ਵੱਲੋਂ ਸੀਨੀਅਰ ਵਕੀਲ ਅੰਜਨਾ ਪ੍ਰਕਾਸ਼ ਤੇ ਕੇਂਦਰ ਵੱਲੋਂ ਸਾਲੀਸਿਟਰ ਜਨਰਲ ਤੁਸ਼ਾਰ ਮਹਿਤਾ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕੱਲ੍ਹ ਕਿਹਾ ਸੀ ਕਿ ਇਸ ਉੱਤੇ ਫ਼ੈਸਲਾ ਬੁੱਧਵਾਰ ਨੂੰ ਸੁਣਾਇਆ ਜਾਵੇਗਾ।

ਕੇਂਦਰ ਨੇ ਮੁਕੇਸ਼ ਕੁਮਾਰ ਸਿੰਘ ਦੀ ਪਟੀਸ਼ਨ ਰੱਦ ਕਰਨ ਦੀ ਬੇਨਤੀ ਕਰਦਿਆਂ ਕਿਹਾ ਕਿ ਅਜਿਹੇ ਅ ਪ ਰਾ ਧ ਕਰਨ ਵਾਲੇ ਨਾਲ ਜੇਲ੍ਹ ਵਿੱਚ ਦੁ ਰ ਵਿ ਹਾ ਰ ਕਦੇ ਵੀ ਰਹਿਮ ਦਾ ਆਧਾਰ ਨਹੀਂ ਹੋ ਸਕਦਾ। ਸਾਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਇਸ ਨੂੰ ਗ਼ ਲ ਤ ਦੱਸਿਆ ਕਿ ਮੁਕੇਸ਼ ਕੁਮਾਰ ਸਿੰਘ ਨੂੰ ਜੇਲ੍ਹ ਵਿੱਚ ਏਕਾਂਤ ’ਚ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰਾਲੇ ਨੇ ਇਸ ਦੀ ਰਹਿਮ ਦੀ ਪਟੀਸ਼ਨ ਨਾਲ ਸਾਰਾ ਰਿਕਾਰਡ ਵੀ ਰਾਸ਼ਟਰਪਤੀ ਕੋਲ ਭੇਜਿਆ ਸੀ।

error: Content is protected !!