Home / Informations / ਹੁਣੇ ਹੁਣੇ 150 ਫ਼ਿਲਮਾਂ ਕਰ ਚੁਕੇ ਬੋਲੀਵੁਡ ਦੇ ਇਸ ਮਸ਼ਹੂਰ ਐਕਟਰ ਦੀ ਹੋਈ ਮੌਤ ਛਾਇਆ ਸੋਗ

ਹੁਣੇ ਹੁਣੇ 150 ਫ਼ਿਲਮਾਂ ਕਰ ਚੁਕੇ ਬੋਲੀਵੁਡ ਦੇ ਇਸ ਮਸ਼ਹੂਰ ਐਕਟਰ ਦੀ ਹੋਈ ਮੌਤ ਛਾਇਆ ਸੋਗ

ਬੋਲੀਵੁਡ ਦੇ ਇਸ ਮਸ਼ਹੂਰ ਐਕਟਰ ਦੀ ਹੋਈ ਮੌਤ

ਰਾਜਕਪੂਰ, ਅਮਿਤਾਭ ਬੱਚਨ ਤੇ ਧਰਮਿੰਦਰ ਜਿਹੇ ਕਈ ਨਾਮੀ ਸਿਨੇਮਾ ਹਸਤੀਆਂ ਨਾਲ ਫਿਲਮਾਂ ‘ਚ ਕੰਮ ਕਰ ਚੁੱਕੇ ਬੌਣੇ ਕਲਾਕਾਰ ਨੱਥੂ ਦਾਦਾ ਦਾ 70 ਸਾਲ ਦੀ ਉਮਰ ‘ਚ ਉਹਨਾਂ ਦੀ ਮੌਤ ਹੋ ਗਈ । ਛੋਟੇ ਕੱਦ ਦੇ ਵੱਡੇ ਕਲਾਕਾਰ ਨੱਥੂ ਦਾਦਾ ਛੱਤੀਸਗੜ੍ਹ ਦੇ ਪਿੰਡ ਰਾਜਨੰਦਗਾਂਵ ਜ਼ਿਲ੍ਹੇ ਦੇ ਰਾਮਪੁਰ ਪਿੰਡ ਦੇ ਰਹਿਣ ਵਾਲੇ ਸਨ।

ਨੱਥੂ ਦਾਦਾ ਨੇ ਆਪਣੇ ਕਰੀਬ 20 ਸਾਲ ਦੇ ਫਿਲਮੀ ਸਫ਼ਰ ‘ਚ 150 ਤੋਂ ਜ਼ਿਆਦਾ ਫਿਲਮਾਂ ‘ਚ ਕੰਮ ਕੀਤਾ। ਰਾਜਕਪੂਰ ਦੇ ਨਾਲ ‘ਮੇਰਾ ਨਾਮ ਜੋਕਰ’ ਤੋਂ ਆਪਣੇ ਫਿਲਮੀ ਸਫਰ ਦੀ ਸ਼ੁਰੂਆਤ ਕਰਨ ਵਾਲੇ ਨੱਥੂ ਦਾਦਾ 1969 ‘ਚ ਭਿਲਾਈ ‘ਚ ਜਦੋਂ ਫ੍ਰੀ ਕੁਸ਼ਤੀ ਮੁਕਾਬਲੇ ਹੋਏ ਸਨ ਤਾਂ ਉਸ ਸਮੇਂ ਨੱਥੂ ਦਾਦਾ ਆਪਣੇ ਸਾਥੀ ਨਾਲ ਦਾਰਾ ਸਿੰਘ ਨੂੰ ਦੇਖਣ ਲਈ ਭਿਲਾਈ ਪਹੁੰਚੇ ਸਨ। ਉਦੋਂ ਦਾਰਾ ਸਿੰਘ ਨੇ ਭੀੜ ਵਿਚੋਂ ਉਨ੍ਹਾਂ ਨੂੰ ਆਪਣੇ ਹੱਥਾਂ ‘ਚ ਉਠਾ ਲਿਆ ਸੀ। ਦਾਰਾ ਸਿੰਘ ਨੇ ਹੀ ਉਨ੍ਹਾਂ ਨੂੰ ਮਾਇਆਨਗਰੀ (ਮੁੰਬਈ, ਉਸ ਸਮੇਂ ਬਾਂਬੇ) ‘ਚ ਰਾਜ ਕਪੂਰ ਨਾਲ ਮੁਲਾਕਾਤ ਕਰਵਾਈ ਸੀ। 1970 ‘ਚ ਬਣੀ ਫਿਲਮ ‘ਮੇਰਾ ਨਾਮ ਜੋਕਰ’ ‘ਚ ਨੱਥੂ ਦਾਦਾ ਦੇ ਫਿਲਮੀ ਸਫ਼ਰ ਦੀ ਸ਼ੁਰੂਆਤ ਹੋਈ ਸੀ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!