Home / Informations / ਹੋ ਜਾਵੋ ਸਾਵਧਾਨ – ਪੰਜਾਬ ਚ ਅਗਲੇ ਕੁਝ ਘੰਟਿਆਂ ਚ ਇਹਨਾਂ ਥਾਵਾਂ ਤੇ ਗੜਿਆਂ ਦਾ ਅਲਰਟ ਹੋਇਆ ਜਾਰੀ

ਹੋ ਜਾਵੋ ਸਾਵਧਾਨ – ਪੰਜਾਬ ਚ ਅਗਲੇ ਕੁਝ ਘੰਟਿਆਂ ਚ ਇਹਨਾਂ ਥਾਵਾਂ ਤੇ ਗੜਿਆਂ ਦਾ ਅਲਰਟ ਹੋਇਆ ਜਾਰੀ

ਹੁਣੇ ਹੁਣੇ ਮੌਸਮ ਵਿਭਾਗ ਨੇ ਪੰਜਾਬ ਲਈ ਮੌਸਮ ਦਾ ਅਲਰਟ ਜਾਰੀ ਕੀਤਾ ਹੈ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਆਉਣ ਵਾਲੇ 2 ਤੋਂ 8 ਘੰਟਿਆਂ ਦੌਰਾਨ ਸੂਬੇ ਦੇ ਗੁਰਦਾਸਪੁਰ, ਪਠਾਨਕੋਟ, ਜਲੰਧਰ, ਕਪੂਰਥਲਾ, ਫਗਵਾੜਾ, ਫਿਲੌਰ, ਲੁਧਿਆਣਾ, ਜਗਰਾਓਂ, ਰਾਏਕੋਟ, ਦਸੂਹਾ, ਹੁਸ਼ਿਆਰਪੁਰ, ਮੋਗਾ, ਮੁਕਤਸਰ, ਫਰੀਦਕੋਟ, ਜੈਤੋਂ, ਗਿੱਦੜਬਾਹਾ, ਮਲੋਟ, ਬਠਿੰਡਾ, ਬਰਨਾਲਾ, ਸੰਗਰੂਰ, ਮਾਲੇਰਕੋਟਲਾ, ਮਾਨਸਾ, ਸਰਹਿੰਦ, ਪਟਿਆਲਾ, ਆਨੰਦਪੁਰ ਸਾਹਿਬ, ਖਰੜ, ਚੰਡੀਗੜ੍ਹ, ਪੰਚਕੂਲਾ, ਸਿਰਸਾ, ਹਨੂੰਮਾਨਗੜ, ਅੰਬਾਲਾ ਦੇ ਜਿਆਦਾਤਰ ਹਿੱਸਿਆਂ ਚ ਹਲਕੀ/ਦਰਮਿਆਨੀ ਬਰਸਾਤ ਪਹੁੰਚ ਰਹੀ ਹੈ। ਜਿਕਰਯੋਗ ਹੈ ਕਿ ਕਈ ਥਾਈਂ ਗ-ੜੇਮਾਰੀ ਦੀ ਵੀ ਉਮੀਦ ਹੈ।

ਪੱਛਮੀ ਸ ਰ ਹੱ ਦ ਲਾਗੇ ਫਾਜਿਲਕਾ, ਅਟਾਰੀ, ਅਜਨਾਲਾ, ਅੰਮ੍ਰਿਤਸਰ ਤੇ ਸੀ੍ਗੰਗਾਨਗਰ ਚ ਕਾਰਵਾਈ ਜਾਰੀ। ਸ਼ੀ੍ਨਗਰ, ਮਨਾਲੀ ਚ ਸੀਜ਼ਨ ਦੀ ਪਹਿਲੀ ਬਰਫਬਾਰੀ ਹੋਈ। ਧਨਵਾਦ ਸਾਹਿਤ – ਪੰਜਾਬ ਦਾ ਮੌਸਮ, ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!