26 ਜਨਵਰੀ ਨੂੰ ਪੰਜਾਬ ਦੀ ਝਾਕੀ ਦੇਖ ਕੇ ਸਭ ਦੇ ਸਿਰ ਸ਼ਰਧਾ ਨਾਲ ਝੁਕ ਜਾਣਾ ਵੀਡੀਓ ’26 ਜਨਵਰੀ ਨੂੰ ਪੰਜਾਬ ਦੀ ਝਾਕੀ ਦੇਖ ਕੇ ਸਭ ਦੇ ਸਿਰ ਸ਼ਰਧਾ ਨਾਲ ਚੁੱਕੇ ਦੇਖੋ ਵੀਡੀਓ। ਅੱਜ ਦਿੱਲੀ ਤੋਂ ਗਣਤੰਤਰ ਦਿਵਸ ਦੀ ਪਰੇਡ ਚ ਪੰਜਾਬ ਦੀ ਝਾਂਕੀ ਦੇਖਣ ਵਾਲੀ ਸੀ।
ਬਾਬੇ ਨਾਨਕ ਦੇ ਸ਼ੰਦੇਸ਼ ਨੂੰ ਸਮਰਪਿਤ ਇਹ ਝਾਕਿ 26 ਜਨਵਰੀ ਭਾਵ ਅੱਜ ਪੰਜਾਬ ਦੀ ਝਾਕੀ ਦੇਖ ਕੇ ਸਭ ਨੂੰ ਮਾਣ ਮਹਿਸੂਸ ਹੋਣਾ ਹੈ ਸਿੱਖ ਭਾਈਚਾਰੇ ਲਈ ਮਾਣ ਵਾਲੀ ਗੱਲ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਗਣਤੰਤਰ ਦਿਵਸ ਦੇ ਮੌਕੇ ਉੱਤੇ ਪੰਜਾਬ ਸਰਕਾਰ ਦੀ ਝਾਕੀ ਨੂੰ ਮਨਜੂਰੀ ਮਿਲੀ। ਇਹ ਲਗਾਤਾਰ ਚੌਥਾ ਸਾਲ ਹੈ ਜਦੋਂ ਪੰਜਾਬ ਸਰਕਾਰ ਦੀ ਝਾਕੀ 26 ਜਨਵਰੀ ਦੇ ਮੌਕੇ ਪ੍ਰਦਰਸ਼ਿਤ ਕੀਤੀ ਗਈ । ਪਿਛਲੇ ਸਾਲ ਪੰਜਾਬ ਦੀ ਝਾਕੀ ਜਲ੍ਹਿਆਂਵਾਲਾ ਬਾਗ ਨੂੰ ਸਮਰਪਿਤ ਸੀ।ਇਸ ਵਾਰ ਝਾਕੀ ਦੀ ਥੀਮ ਨਾਮ ਜਪੋ, ਕਿਰਤ ਕਰੋ ਵੰਡ ਸ਼ਕੋ ਹੈ । ਇਸ ਝਾਕੀ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਗਿਆ ਹੈ ।
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੂਬੇ ਵੱਲੋਂ ਵੱਖ-ਵੱਖ ਵਿਸ਼ਿਆਂ ਨੂੰ ਦਰਸਾਉਂਦੀਆਂ ਗਣਤੰਤਰ ਦਿਵਸ ਦੀਆਂ ਝਾਕੀਆਂ 1967 ਅਤੇ 1982 ਵਿੱਚ ਤੀਜਾ ਸਥਾਨ ਹਾਸਲ ਕਰ ਚੁੱਕੀਆਂ ਹਨ। 69ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਵੱਲੋਂ ‘ਸੰਗਤ ਤੇ ਪੰਗਤ’ ਵਿਸ਼ੇ ‘ਤੇ ਆਧਾਰਿਤ ਝਾਕੀ ਪੇਸ਼ ਕੀਤੀ ਗਈ। ਜੋ ਕਿ ਮਨੁੱਖਤਾ ਤੇ ਫ਼ਿਰਕੂ ਸਦਭਾਵਨਾ ਨੂੰ ਦਰਸਾ ਰਹੀ ਸੀ। ਇਸ ਵਾਰ ਪੰਜਾਬ ਦੀ ਝਾਕੀ ਰਾਹੀਂ ਬਾਬੇ ਨਾਨਕ ਦੇ ਸੰਦੇਸ਼ ਨੂੰ ਸਾਂਝਾ ਕੀਤਾ ਗਿਆ ਹੈ । ਦੱਸ ਦਈਏ ਕਿ ਸਿੱਖ ਧਰਮ ਦੇ ਬਾਨੀ ਜਗਤ ਬਾਬਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ‘ਕਿਰਤ ਕਰੋ-ਨਾਮ ਜਪੋ-ਵੰਡ ਛੱਕੋ’ ਦੇ ਬੁਨਿਆਦੀ ਸਿਧਾਂਤਾਂ ਨਾਲ ਸਿੱਖ ਧਰਮ ਦੀ ਨੀਂਹ ਰੱਖੀ ਸੀ।ਤੁਹਾਨੂੰ ਦੱਸ ਦੇਈਏ ਕਿ ਐਲਾਨ ਤੋਂ ਬਾਅਦ ਪੂਰੇ ਸਿੱਖ ਭਾਈਚਾਰੇ ਚ ਖੁਸ਼ੀ ਦੌੜ ਗਈ ਸੀ
ਹਰ ਕੋਈ ਇਸ ਦਿਨ ਦੀ ਬੇਸਬਰੀ ਨਾਲ ਉਡੀਕ ਕਰ ਰਿਹਾ ਸੀ ਵੱਡੇ ਪਰਦੇ ਤੇ ਇਸ ਤਰ੍ਹਾਂ ਦੀ ਝਾਕੀ ਨੂੰ ਦੇਖਣ ਨੂੰ ਹਰ ਕੋਈ ਉ ਤਾ ਵ ਲਾ ਸੀ ਇੱਥੇ ਇਹ ਵੀ ਦੱਸਣਯੋਗ ਹੈ ਕਿ ਇਸ ਵਾਰ ਗਣਤੰਤਰ ਦਿਵਸ ਦੇ ਮੌਕੇ ਮਹਾਰਾਸ਼ਟਰ ਤੇ ਪੱਛਮੀ ਬੰਗਾਲ ਦੀ ਝਾਕੀ ਨੂੰ ਮਨਜੂਰੀ ਨਹੀਂ ਮਿਲੀ ਹੈ। ਹਰ ਪੰਜਾਬੀ ਬਾਬੇ ਨਾਨਕ ਨੂੰ ਯਾਦ ਕਰਦਿਆਂ ਸ਼ੇਅਰ ਕਰੋ ਜੀ
