Home / Informations / 270 ਯਾਤਰੀਆਂ ਨੂੰ ਲੈ ਜਾ ਰਹੇ ਜਹਾਜ਼ ਨੂੰ ਲੱਗੀ ਅੱਗ – ਇਸ ਵੇਲੇ ਦੀ ਵੱਡੀ ਖਬਰ

270 ਯਾਤਰੀਆਂ ਨੂੰ ਲੈ ਜਾ ਰਹੇ ਜਹਾਜ਼ ਨੂੰ ਲੱਗੀ ਅੱਗ – ਇਸ ਵੇਲੇ ਦੀ ਵੱਡੀ ਖਬਰ

ਜਹਾਜ਼ ਨੂੰ ਲੱਗੀ ਅੱਗ – ਵੱਡੀ ਖਬਰ

ਟੋਕੀਓ— ਜਾਪਾਨੀ ਮੀਡੀਆ ਮੁਤਾਬਕ ਜਾਪਾਨ ਦੇ ਸ਼ਹਿਰ ਫੂਕੋਓਕਾ ‘ਚ ਇਕ ਜਹਾਜ਼ ‘ਚ ਅੱਗ ਲੱਗ ਗਈ ਤੇ ਇਸ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਜਾਣਕਾਰੀ ਮੁਤਾਬਕ ਜਹਾਜ਼ ‘ਚ 270 ਯਾਤਰੀ ਤੇ 8 ਕਰੂ ਮੈਂਬਰ ਸਵਾਰ ਸਨ। ਆਲ ਨਿਪਨ ਏਅਰਵੇਜ਼ ਮੁਤਾਬਕ ਸਾਰੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਸਵੇਰੇ 9.50 ਵਜੇ ਜਹਾਜ਼ ਦੇ ਇੰਜਣ ‘ਚ ਅੱਗ ਲੱਗਣ ਦੀ ਖਬਰ ਮਿਲੀ ਤੇ ਅਧਿਕਾਰੀਆਂ ਨੇ ਬਹੁਤ ਸਾਵਧਾਨੀ ਨਾਲ ਕਦਮ ਚੁੱਕਿਆ।

ਜਹਾਜ਼ ਨੇ ਫੂਕੋਓਕਾ ਸ਼ਹਿਰ ‘ਚੋਂ ਟੋਕੀਓ ਲਈ ਉਡਾਣ ਭਰੀ ਹੀ ਸੀ ਕਿ ਅੱਧੇ ਘੰਟੇ ਬਾਅਦ ਜਹਾਜ਼ ਨੂੰ ਵਾਪਸ ਮੋੜ ਕੇ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਏਅਰਲਾਈਨ ਵਲੋਂ ਜਾਂਚ ਕੀਤੀ ਜਾ ਰਹੀ ਹੈ ਤਾਂ ਕਿ ਪਤਾ ਲੱਗ ਸਕੇ ਕਿ ਜਹਾਜ਼ ਦੇ ਇੰਜਣ ‘ਚ ਅੱਗ ਕਿਵੇਂ ਲੱਗੀ। ਜਹਾਜ਼ ਕੋਲ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਦੇਖੀਆਂ ਗਈਆਂ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!