Home / Viral / ਤਾਜ਼ਾ ਦੁਖਦਾਈ ਖ਼ਬਰ: ਹੁਣੇ-ਹੁਣੇ ਇਸ ਵੱਡੀ ਹਸਤੀ ਦੀ ਅਚਾਨਕ ਹੋਈ ਮੌਤ ਤੇ ਪੂਰੇ ਪੰਜਾਬ ਚ’ ਛਾ ਗਈ ਸੋਗ ਦੀ ਲਹਿਰ, ਦੇਖੋ ਪੂਰੀ ਖ਼ਬਰ

ਤਾਜ਼ਾ ਦੁਖਦਾਈ ਖ਼ਬਰ: ਹੁਣੇ-ਹੁਣੇ ਇਸ ਵੱਡੀ ਹਸਤੀ ਦੀ ਅਚਾਨਕ ਹੋਈ ਮੌਤ ਤੇ ਪੂਰੇ ਪੰਜਾਬ ਚ’ ਛਾ ਗਈ ਸੋਗ ਦੀ ਲਹਿਰ, ਦੇਖੋ ਪੂਰੀ ਖ਼ਬਰ

ਪੰਜਾਬ ਪੁਲਸ ਦੇ ਅਧਿਕਾਰੀ ਐੱਸ.ਪੀ. ਪੁਸ਼ਕਰ ਸੰਦਲ ਦਾ ਦਿਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਕ ਉਹ ਕੁਝ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ ਅਤੇ ਪੀ.ਏ.ਪੀ. ’ਚ ਬਤੌਰ ਅਸਿਸਟੈਂਟ ਕਮਾਂਡੇਟ ਤਾਇਨਾਤ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਜਲੰਧਰ ਦੇ ਮਾਡਲ ਟਾਊਨ ਸ਼ਮਸ਼ਾਨਘਾਟ ’ਚ ਦੁਪਿਹਰ 1 ਵਜੇ ਹੋਵੇਗਾ।

ਉਨ੍ਹਾਂ ਦੀ ਮੌਤ ’ਤੇ ਪੰਜਾਬ ਪੁਲਸ ਦੇ ਸੀਨੀਅਰ ਅਧਿਕਾਰੀਆਂ ਨੇ ਸੋਗ ਪ੍ਰਗਟ ਕੀਤਾ ਹੈ। ਉਹ ਆਪਣੇ ਪਿੱਛੇ ਪਤਨੀ, ਦੋ ਪੁੱਤਰ ਅਤੇ ਇਕ ਧੀ ਨੂੰ ਛੱਡ ਗਏ। ਉਨ੍ਹਾਂ ਦੇ 2 ਪੁੱਤਰ ਨਿਊਜ਼ੀਲੈਂਡ ’ਚ ਰਹਿੰਦੇ ਹਨ।

error: Content is protected !!