ਲੋਕ ਸਭਾ ਚੋਣਾਂ ਦੇ ਪਹਿਲੇ ਤਿੰਨ ਪੜਾਵਾਂ ਦੌਰਾਨ 303 ਸੀਟਾਂ ‘ਤੇ ਵੋਟਿੰਗ ਹੋ ਚੁੱਕੀ ਹੈ। ਚੌਥੇ ਪੜਾਅ ਵਿਚ 29 ਅਪ੍ਰੈਲ ਨੂੰ 9 ਸੂਬਿਆਂ ਦੀਆਂ 71 ਸੀਟਾਂ ‘ਤੇ ਵੋਟਿੰਗ ਹੋਵੇਗੀ। ਚੌਥੇ ਪੜਾਅ ਲੀ ਸ਼ਨਿਚਰਵਾਰ ਸ਼ਾਮ 5 ਵਜੇ ਚੋਣ ਪ੍ਰਚਾਰ ਬੰਦ ਹੋ ਜਾਵੇਗਾ। 71 ਵਿਚੋਂ 37 ਸੀਟਾਂ ਅਜਿਹੀਆਂ ਹਨ ਜਿੱਥੇ ਰੈੱਡ ਅਲਰਟ …
Read More »ਗੁਰਦਾਸਪੁਰ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਚੱਲ ਰਹੀ ਕਵਿਤਾ ਖੰਨਾ ਦਾ ਵੱਡਾ ਬਿਆਨ
ਟਿਕਟ ਨਾ ਮਿਲਣ ਕਾਰਨ ਨਾਰਾਜ਼ ਚੱਲ ਰਹੀ ਸਾਬਕਾ ਸੰਸਦ ਮੈਂਬਰ ਮਰਹੂਮ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਨੇ ਨਿਰਾਸ਼ਾ ਜ਼ਾਹਿਰ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਪਾਰਟੀ ਦੇ ਇਸ ਫੈਸਲੇ ਨਾਲ ਬੇਹੱਦ ਦੁੱਖ ਪੁੱਜਿਆ ਹੈ, ਜਿਸ ਨੂੰ ਉਹ ਸ਼ਬਦਾਂ ‘ਚ ਬਿਆਨ ਨਹੀਂ ਕਰ ਸਕਦੀ। ਕਵਿਤਾ ਨੇ ਕਿਹਾ …
Read More »