Home / Viral / ਹੋ ਜਾਓ ਸਾਵਧਾਨ: ਹੁਣੇ-ਹੁਣੇ ਘੱਗਰ ਦਰਿਆ ਬਾਰੇ ਆਈ ਤਾਜ਼ਾ ਵੱਡੀ ਖ਼ਬਰ, ਦੇਖੋ ਲਾਇਵ ਵੀਡੀਓ ਤੇ ਸ਼ੇਅਰ ਕਰੋ

ਹੋ ਜਾਓ ਸਾਵਧਾਨ: ਹੁਣੇ-ਹੁਣੇ ਘੱਗਰ ਦਰਿਆ ਬਾਰੇ ਆਈ ਤਾਜ਼ਾ ਵੱਡੀ ਖ਼ਬਰ, ਦੇਖੋ ਲਾਇਵ ਵੀਡੀਓ ਤੇ ਸ਼ੇਅਰ ਕਰੋ

ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਕੁਝ ਇਲਾਕਿਆਂ ‘ਚ ਹਾਲਾਤ ਕਾਫੀ ਨਾਜ਼ੁਕ ਬਣੇ ਹੋਏ ਹਨ। ਜਿਸ ਕਾਰਨ ਲੋਕਾਂ ਦੇ ਸਾਹ ਸੁੱਕੇ ਹੋਏ ਹਨ। ਉਧਰ ਸੰਗਰੂਰ ‘ਚ ਘੱਗਰ ਦਰਿਆ ਦੇ ਪਾਣੀ ਦਾ ਪੱਧਰ ਇੱਕ ਵਾਰ ਫਿਰ ਵਧ ਗਿਆ ਹੈ।

ਜਿਸ ਕਾਰਨ ਲੋਕਾਂ ‘ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਫਿਲਹਾਲ ਪਿੰਡ ਵਾਸੀ ਖੁਦ ਇਸ ਮੁਸੀਬਤ ਨਾਲ ਨਜਿੱਠਣ ਲਈ ਜੱਦੋ ਜਹਿਦ ਕਰ ਰਹੇ ਹਨ। ਕਿਸਾਨਾਂ ਦੀ ਬਹੁਤ ਸਾਰੀ ਫਸਲ ਬਰਬਾਦ ਹੋ ਰਹੀ ਹੈ।

ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਬੀਤੇ ਮਹੀਨੇ ‘ਚ ਘੱਗਰ ‘ਚ ਪਏ ਪਾੜ ਕਾਰਨ ਪਾਣੀ ਕਿਸਾਨਾਂ ਦੇ ਖੇਤਾਂ ‘ਚ ਜਾ ਵੜਿਆ ਤੇ ਉਨ੍ਹਾਂ ਦੀ ਹਜ਼ਾਰਾਂ ਏਕੜ ਫਸਲ ਬਰਬਾਦ ਕਰਨ ਦੇ ਨਾਲ-ਨਾਲ ਲੋਕਾਂ ਦੇ ਘਰਾਂ ‘ਚ ਵੀ ਦਾਖਲ ਹੋ ਗਿਆ ਸੀ, ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਝੱਲਣੀ ਪਈ ਸੀ।

error: Content is protected !!