ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਸਤਲੁਜ ਦੇ ਦਰਿਆ ਬਾਰੇ ਆਈ ਹੈ ਜਿਸ ਵਿਚ ਕਿ ਪਿੱਛਲੇ ਕੁੱਝ ਦਿਨਾਂ ਤੋਂ ਜਿਆਦਾ ਪਾਣੀ ਆਉਣ ਨਾਲ ਪੰਜਾਬ ਦੇ ਅਨੇਕਾਂ ਪਿੰਡਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ ਸੀ ਤੇ ਸੈਂਕੜੇ ਘਰ ਸਤਲੁਜ ਦੇ ਵਿਚ ਪਾਣੀ ਵਧਣ ਕਾਰਨ ਬਰਬਾਦ ਹੋ ਚੁੱਕੇ ਹਨ ਤੇ ਏਸ ਵੇਲੇ ਦੀ ਵੱਡੀ ਖ਼ਬਰ ਸਤਲੁਜ ਦਰਿਆ ਵਿਚ ਪਾਣੀ ਘਟਣ ਦੀ ਆ ਰਹੀ ਹੈ।

ਸਤਲੁਜ ਦਰਿਆ ਦੇ ਵਿਚ ਪਾਣੀ ਘਟਣ ਨਾਲ ਲੋਕਾਂ ਦੇ ਚਿਹਰਿਆਂ ਤੇ ਖੁਸ਼ੀ ਦੇਖੀ ਜਾ ਰਹੀ ਹੈ ਤੇ ਲੋਕਾਂ ਵੱਲੋਂ ਪ੍ਰਮਾਤਮਾਂ ਦਾ ਲੱਖ-ਲੱਖ ਸ਼ੁਕਰ ਮਨਾਇਆ ਜਾ ਰਿਹਾ ਹੈ। ਸਤਲੁਜ ਦਰਿਆ ਨੇ ਹੁਣ ਤੱਕ ਸੈਂਕੜੇ ਪਿੰਡ ਬਰਬਾਦ ਕਰ ਦਿੱਤੇ ਜਿਸ ਕਰਕੇ ਲੋਕਾਂ ਨੂੰ ਔਖਾਈ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਹੁਣ ਤੱਕ ਸਤਲੁਜ ਦਰਿਆ ਦੇ ਭਾਰੀ ਪਾਣੀ ਕਾਰਨ ਪੰਜਾਬ ਵਿਚ ਕਰੋੜਾਂ ਦਾ ਨੁਕਸਾਨ ਹੋ ਗਿਆ ਹੈ।