Home / Viral / ਹੁਣੇ ਹੁਣੇ ਫਿਰ ਦੁਬਾਰਾ ਅਮਰੀਕਾ ਚ ਅੱਜ ਦੂਜੀ ਵਾਰ ਲਗੇ ਲੋਥਾਂ ਦੇ ਢੇਰ ਪੰਜਾਬੀਆਂ ਦੇ ਗੜ…..

ਹੁਣੇ ਹੁਣੇ ਫਿਰ ਦੁਬਾਰਾ ਅਮਰੀਕਾ ਚ ਅੱਜ ਦੂਜੀ ਵਾਰ ਲਗੇ ਲੋਥਾਂ ਦੇ ਢੇਰ ਪੰਜਾਬੀਆਂ ਦੇ ਗੜ…..

ਸ਼ਿਕਾਗੋ: ਅਮਰੀਕਾ ਦੇ ਓਹੀਓ ਸੂਬੇ ਵਿੱਚ ਗੋਲ਼ੀਬਾਰੀ ਦੀ ਘਟਨਾ ਵਾਪਰੀ ਹੈ, ਜਿਸ ਵਿੱਚ 10 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਇਹ ਘਟਨਾ ਡੇਅਟਨ ਸ਼ਹਿਰ ਵਿੱਚ ਵਾਪਰੀ, ਜਿਸ ਵਿੱਚ 16 ਜਣੇ ਜ਼ਖ਼ਮੀ ਵੀ ਹੋਏ ਹਨ। ਅਮਰੀਕਾ ਵਿੱਚ ਪਿਛਲੇ 24 ਘੰਟਿਆਂ ਦੌਰਾਨ ਇਹ ਦੂਜੀ ਘਟਨਾ ਹੈ।

ਡੇਅਟਨ ਪੁਲਿਸ ਘਟਨਾ ਬਾਰੇ ਕੋਈ ਖ਼ਾਸ ਜਾਣਕਾਰੀ ਨਹੀਂ ਦਿੱਤੀ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਇਹ ਸ਼ਹਿਰ ਦੇ ਡਾਊਨਟਾਊਨ ਇਲਾਕੇ ਵਿੱਚ ਸ਼ਨੀਵਾਰ ਦੇਰ ਰਾਤ ਤਕਰੀਬਨ ਇੱਕ ਵਜੇ ਵਾਪਰੀ। ਘਟਨਾ ‘ਤੇ ਪੁਲਿਸ ਦੇ ਨਾਲ ਨਾਲ ਐਫਬੀਆਈ ਦੀਆਂ ਟੀਮਾਂ ਵੀ ਪਹੁੰਚੀਆਂ ਹਨ।

ਇਸ ਤੋਂ ਪਹਿਲਾਂ ਟੈਕਸਸ ਸੂਬੇ ਦੇ ਅਲ ਪਾਸੋ ਵਿੱਚ ਬਣੇ ਹੋਏ ਵਾਲਮਾਰਟ ਸ਼ਾਪਿੰਗ ਸੈਂਟਰ ਵਿੱਚ ਇੱਕ ਗੋਰੇ ਵਿਅਕਤੀ ਨੇ ਅੰਨ੍ਹੇਵਾਹ ਚਲਾ ਦਿੱਤੀਆਂ ਸਨ, ਜਿਸ ਕਾਰਨ ਘੱਟੋ-ਘੱਟੋ 20 ਜਣਿਆਂ ਦੇ ਮਾਰੇ ਗਏ ਸਨ। ਪਿਛਲੇ 24 ਘੰਟਿਆਂ ਵਿੱਚ ਅਮਰੀਕਾ ‘ਚ ਅੰਨ੍ਹੇਵਾਹ ਗੋਲ਼ੀਬਾਰੀ ਕਾਰਨ 30 ਮੌਤ ਹੋ ਗਈਆਂ ਹਨ।

error: Content is protected !!