Home / Viral / ਹੁਣੇ ਹੁਣੇ ਨੀਟੂ ਸ਼ਟਰਾਂ ਵਾਲੇ ਦੇ ਘਰੇ ਪਿਆ ਸੋਗ ਹੋਈ ਮੌਤ

ਹੁਣੇ ਹੁਣੇ ਨੀਟੂ ਸ਼ਟਰਾਂ ਵਾਲੇ ਦੇ ਘਰੇ ਪਿਆ ਸੋਗ ਹੋਈ ਮੌਤ

ਅੱਜ ਨੀਟੂ ਸ਼ਟਰਾਂ ਵਾਲੇ ਨੂੰ ਉਸ ਸਮੇਂ ਵੱਡਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੀ ਬੇਟੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਬੇਟੀ ਅੱਜ ਆਟੋ ‘ਚ ਜਾ ਰਹੀ ਸੀ ਕਿ ਅਚਾਨਕ ਉਹ ਆਟੋ ਤੋਂ ਹੇਠਾਂ ਡਿੱਗ ਗਈ ਅਤੇ ਕਾਰ ਉਸ ਦੇ ਉੱਪਰੋਂ ਲੰਘ ਗਈ।

ਹਾਦਸੇ ‘ਚ ਨੀਟੂ ਦੀ ਬੇਟੂ ਸਾਕਸ਼ੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ। ਮੌਕੇ ‘ਤੇ ਮੌਜੂਦ ਲੋਕਾਂ ਨੇ ਨੀਟੂ ਸ਼ਟਰਾਂ ਵਾਲੇ ਦੀ ਬੇਟੀ ਨੂੰ ਨਜ਼ਦੀਕ ਪੈਂਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।

error: Content is protected !!