Home / Viral / ਹੁਣੇ ਹੁਣੇ ਪੰਜਾਬ ਚ ਇਸ ਜਗ੍ਹਾ ਹੋਇਆ ਕੱਲ੍ਹ ਦੀ ਛੁਟੀ ਦਾ ਐਲਾਨ

ਹੁਣੇ ਹੁਣੇ ਪੰਜਾਬ ਚ ਇਸ ਜਗ੍ਹਾ ਹੋਇਆ ਕੱਲ੍ਹ ਦੀ ਛੁਟੀ ਦਾ ਐਲਾਨ

ਸਤਲੁਜ ਦਰਿਆ ‘ਚ ਪਾਣੀ ਦਾ ਪੱਧਰ ਵਧਣ ਕਾਰਨ ਸਬ-ਡਵੀਜ਼ਨ ਸ਼ਾਹਕੋਟ ਦੇ ਕਈ ਪਿੰਡਾਂ ‘ਚ ਹੜ੍ਹ ਆਏ ਹੋਏ ਹਨ,

ਜਿਸ ਨੂੰ ਮੁੱਖ ਰੱਖਦਿਆਂ ਐਮਰਜੈਂਸੀ ਹਾਲਾਤ ‘ਚ ਐੱਸ. ਡੀ. ਐੱਮ. ਸ਼ਾਹਕੋਟ ਡਾ. ਚਾਰੂਮਿਤਾ ਵਲੋਂ ਮਿਤੀ 21 ਅਗਸਤ ਨੂੰ ਸਬ-ਡਵੀਜ਼ਨ ਸ਼ਾਹਕੋਟ ਦੇ ਸਰਕਾਰੀ ਅਤੇ ਗ਼ੈਰ ਸਰਕਾਰੀ ਸਕੂਲਾਂ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

error: Content is protected !!