Monday , December 9 2019
Breaking News
Home / Informations / ਖੁਸ਼ਖਬਰੀ ਖੁਸ਼ਖਬਰੀ – ਹੁਣੇ ਹੁਣੇ ਹੋ ਗਿਆ ਤਰੀਕ ਦਾ ਐਲਾਨ ਇਸ ਦਿਨ ਮਿਲਣਗੇ ਸਮਾਰਟ ਫੋਨ

ਖੁਸ਼ਖਬਰੀ ਖੁਸ਼ਖਬਰੀ – ਹੁਣੇ ਹੁਣੇ ਹੋ ਗਿਆ ਤਰੀਕ ਦਾ ਐਲਾਨ ਇਸ ਦਿਨ ਮਿਲਣਗੇ ਸਮਾਰਟ ਫੋਨ

ਹੁਣੇ ਹੁਣੇ ਹੋ ਗਿਆ ਤਰੀਕ ਦਾ ਐਲਾਨ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਤੋਂ ਆ ਰਾਹੀ ਹੈ ਜਿਥੇ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕਰ ਦਿੱਤਾ ਹੈ ਉਸ ਤਰੀਕ ਦਾ ਜਿਸ ਤਰੀਕ ਨੂੰ ਪੰਜਾਬ ਦੇ ਨੌਜਵਾਨਾਂ ਨੂੰ ਸਮਾਰਟ ਫੋਨ ਵੰਡੇ ਜਾਣਗੇ। ਇਸ ਖਬਰ ਨਾਲ ਪੰਜਾਬ ਦੇ ਨੌਜਵਾਨਾਂ ਚ ਖੁਸ਼ੀ ਲਹਿਰ ਦੌ ੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਨਾਲ

ਜਲੰਧਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਅਕਾਉਂਟ ‘ਤੇ ਇਕ ਟਵੀਟ ਕੀਤਾ ਹੈ, ਜਿਸ ਵਿਚ ਉਨ੍ਹਾਂ ਨੇ 26 ਜਨਵਰੀ ਵਾਲੇ ਦਿਨ ਸਮਾਰਟਫੋਨ ਵੰਡਣ ਦੀ ਸ਼ੁਰੂਆਤ ਕਰਨ ਬਾਰੇ ਦੱਸਿਆ ਹੈ। ਉਨ੍ਹਾਂ ਲਿਖਿਆ ਕਿ ਇਸ ਮੌਕੇ 1.6 ਲੱਖ ਸਮਾਰਟਫੋਨ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੇ ਜਾਣਗੇ। ਉਨ੍ਹਾਂ ਲਿਖਿਆ ਕਿ ਉਮੀਦ ਹੈ ਕਿ ਸਮਾਰਟਫੋਨਾਂ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਵਿਚ ਮਦਦ ਮਿਲੇਗੀ ਅਤੇ ਉਹ ਇਸ ਤਕਨੀਕੀ ਯੁੱਗ ਵਿਚ ਖੁਦ ਨੂੰ ਸਮਾਰਟ ਬਣਾਉਣਗੇ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

About admin

Check Also

ਤਾਜਾ ਵੱਡੀ ਖਬਰ – ਹੋ ਗਈ ਓਹੀ ਗਲ੍ਹ ਜਿਸ ਦਾ ਸੋਚ ਰਹੇ ਸੀ – ਸਰਸਾ ਡੇਰੇ ਚ ਛਾਈ ਖੁਸ਼ੀ

ਹੁਣੇ ਆਈ ਤਾਜਾ ਵੱਡੀ ਖਬਰ ਚੰਡੀਗੜ੍ਹ- ਹਾਲ ਹੀ ਵਿਚ ਜ਼ਮਾਨਤ ਤੇ ਆਈ ਰਾਮ ਰਹੀਮ ਦੀ …

error: Content is protected !!