Monday , January 20 2020
Breaking News
Home / Informations / ਤਾਜਾ ਵੱਡੀ ਖਬਰ – ਹੋ ਗਈ ਓਹੀ ਗਲ੍ਹ ਜਿਸ ਦਾ ਸੋਚ ਰਹੇ ਸੀ – ਸਰਸਾ ਡੇਰੇ ਚ ਛਾਈ ਖੁਸ਼ੀ

ਤਾਜਾ ਵੱਡੀ ਖਬਰ – ਹੋ ਗਈ ਓਹੀ ਗਲ੍ਹ ਜਿਸ ਦਾ ਸੋਚ ਰਹੇ ਸੀ – ਸਰਸਾ ਡੇਰੇ ਚ ਛਾਈ ਖੁਸ਼ੀ

ਹੁਣੇ ਆਈ ਤਾਜਾ ਵੱਡੀ ਖਬਰ

ਚੰਡੀਗੜ੍ਹ- ਹਾਲ ਹੀ ਵਿਚ ਜ਼ਮਾਨਤ ਤੇ ਆਈ ਰਾਮ ਰਹੀਮ ਦੀ ਗੋਦ ਲਈ ਬੇਟੀ ਹਨੀਪ੍ਰੀਤ ਦੀ ਮੁਲਾਕਾਤ ਰੋਹਤਕ ਦੀ ਸੋਨਾਰੀਆ ਜੇਲ੍ਹ ਵਿਚ ਸੌਦਾ ਸਾਦ ਨਾਲ ਹੋ ਗਈ ਹੈ। ਹਨੀਪ੍ਰੀਤ ਰਾਮ ਰਹੀਮ ਨੂੰ ਮਿਲ ਕੇ ਬਹੁਤ ਖੁਸ਼ ਹੈ ਜ਼ਮਾਨਤ ਤੇ ਆਉਣ ਤੋਂ ਬਾਅਦ ਹਨੀਪ੍ਰੀਤ ਦੀ ਰਾਮ ਰਹੀਮ ਨਾਲ ਇਹ ਪਹਿਲੀ ਮੁਲਾਕਾਤ ਹੈ। ਰਾਮ ਰਹੀਮ ਜਿਨਸੀ ਸੋਸ਼ਣ ਦੇ ਮਾਮਲੇ ਵਿਚ ਸੋਨਾਰੀਆ ਜੇਲ੍ਹ ਵਿਚ ਬੰਦ ਹੈ।

ਦੱਸ ਦਈਏ ਕਿ ਇਸ ਮਾਮਲੇ ਵਿਚ ਰਾਮ ਰਹੀਮ ਨੂੰ ਸਜ਼ਾ 25 ਅਗਸਤ 2017 ਵਿਚ ਹੋਈ ਸੀ ਉਸ ਸਮੇਂ ਹਨੀਪ੍ਰੀਤ ਦੀ ਆਖਰੀ ਮੁਲਾਕਾਤ ਰਾਮ ਰਹੀਮ ਨਾਲ ਹੋਈ ਸੀ। ਰਾਮ ਰਹੀਮ ਕੋਰਟ ਵਿਚ ਪੇਸ਼ ਹੋਣ ਲਈ ਇੱਕ ਕਾਫਿਲਾ ਲੈ ਕੇ ਗਿਆ ਸੀ। ਕਾਫਿਲੇ ਦੀ ਜਿਸ ਗੱਡੀ ਵਿਚ ਉਹ ਆਇਆ ਸੀ ਉਸ ਗੱਡੀ ਵਿਚ ਹੀ ਹਨੀਪ੍ਰੀਤ ਸੀ। ਉਸ ਤੋਂ ਬਾਅਦ ਜਦੋਂ ਉਸ ਨੂੰ ਦੋਸ਼ੀ ਠਹਿਰਾਇਆ ਗਿਆ ਤਾਂ ਉਸ ਨੂੰ ਹੈਲੀਕਾਪਟਰ ਰਾਂਹੀ ਲਿਜਾਇਆ ਗਿਆ। ਹੈਲੀਕਾਪਟਰ ਵਿਚ ਵੀ ਹਨੀਪ੍ਰੀਤ ਉਸ ਦੇ ਨਾਲ ਸੀ

ਸੀਬੀਆਈ ਅਦਾਲਤ ਨੇ ਸੌਦਾ ਸਾਧ ਨੂੰ ਦੋ ਸਾਧਵੀਆਂ ਦੇ ਬਲਾਤਕਾਰ ਦੇ ਮਾਮਲੇ ਵਿਚ 10 ਸਾਲ ਦੀ ਸਜ਼ਾ ਸੁਣਾਈ ਹੈ। ਹਨੀਪ੍ਰੀਤ ਨੇ ਵੀ ਅਦਾਲਤ ਵਿਚ ਅਰਜ਼ੀ ਦਿਤੀ ਸੀ ਕਿ ਉਸ ਨੂੰ ਅਪਣੇ ‘ਪਿਤਾ’ ਨਾਲ ਰਹਿਣ ਦੀ ਇਜ਼ਾਜਤ ਦਿਤੀ ਜਾਵੇ। ਅਦਾਲਤ ਨੇ ਦੋਹਾਂ ਦੀ ਅਰਜ਼ੀ ਨੂੰ ਰੱਦ ਕਰ ਦਿਤਾ। ਉਂਜ ਦੋਵੇਂ ਜਣੇ ਰੋਹਤਕ ਜੇਲ ਵਿਚ ਬਣੇ ਪੁਲਿਸ ਗੈਸਟ ਹਾਉਸ ਵਿਚ ਨਾਲ ਹੀ ਰਹੇ ਸਨ। ਸੂਤਰਾਂ ਮੁਤਾਬਕ ਸੌਦਾ ਸਾਧ ਜੇਲ ਵਿਚ ਅਪਣੀ ਸ਼ਾਹੀ ਜੀਵਨਸ਼ੈਲੀ ਨੂੰ ਯਾਦ ਕਰ ਰਿਹਾ ਹੈ।

ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

About admin

Check Also

ਇੰਡੀਆ ਤੋਂ ਹੁਣੇ ਹੁਣੇ ਆਈ ਮਾੜੀ ਖਬਰ ਏਅਰਪੋਰਟ ਤੇ ਪਈਆਂ ਭਾਜੜਾਂ ਮਚੀ ਹਾਹਾਕਾਰ

ਇਸ ਵੇਲੇ ਦੀ ਵੱਡੀ ਖਬਰ ਇੰਡੀਆ ਤੋਂ ਰਹੀ ਹੈ ਜਿਸ ਨਾਲ ਇੰਡੀਆ ਦੇ ਏਅਰਪੋਰਟ ਤੇ …

error: Content is protected !!