Wednesday , February 26 2020
Breaking News
Home / Informations / ਹੁਣੇ ਹੁਣੇ ਅਮਰੀਕਾ ਤੋਂ ਆਈ ਮਾੜੀ ਖਬਰ ਹੋਇਆ ਮੌਤ ਦਾ ਤਾਂਡਵ

ਹੁਣੇ ਹੁਣੇ ਅਮਰੀਕਾ ਤੋਂ ਆਈ ਮਾੜੀ ਖਬਰ ਹੋਇਆ ਮੌਤ ਦਾ ਤਾਂਡਵ

ਇਸ ਵੇਲੇ ਦੀ ਵੱਡੀ ਖਬਰ ਅਮਰੀਕਾ ਤੋਂ ਰਹੀ ਹੈ ਜਿਸ ਨਾਲ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਕੰਸਾਸ ਸਿਟੀ – ਅਮਰੀਕਾ ਵਿਚ ਮਿਸੌਰੀ ਰਾਜ ਦੇ ਕੈਂਜਸ ਸਿਟੀ ਵਿਚ ਗੋ ਲੀ ਬਾ ਰੀ ਹੋਈ। ਦੱਸ ਦਈਏ ਕਿ ਇਸ ਵਿਚ 2 ਲੋਕਾਂ ਦੀ ਮੌਤ ਅਤੇ 15 ਲੋਕਾਂ ਦੇ ਜ਼ਖਮੀ ਹੋਣ ਦੀ ਜਾਣਕਾਰੀ ਹੈ। ਕੰਸਾਸ ਸਿਟੀ ਪੁਲਸ ਨੇ ਪੱਤਰਕਾਰਾਂ ਸੰਮੇਲਨ ਵਿਚ ਆਖਿਆ ਕਿ ਐਤਵਾਰ ਦੀ ਰਾਤ ਤੋਂ ਠੀਕ ਪਹਿਲਾਂ ਇਸ ਦੇ ਬਾਰੇ ਵਿਚ ਜਾਣਕਾਰੀ ਮਿਲੀ ਸੀ। ਇਕ ਪੁਲਸ ਬੁਲਾਰੇ ਨੇ ਦੱਸਿਆ ਕਿ ਪਾਰਕਿੰਗ ਵਾਲੀ ਥਾਂ ‘ਤੇ ਇਕ ਮਹਿਲਾ ਸਮੇਤ 2 ਲੋਕ ਪਾਏ ਗਏ ਹਨ।

ਪੁਲਸ ਦਾ ਮੰਨਣਾ ਹੈ ਕਿ ਮਾ ਰੇ ਗਏ ਲੋਕਾਂ ‘ਚੋਂ ਇਕ ਗੋ ਲੀ ਬਾ ਰੀ ਕਰਨ ਵਾਲਾ ਹੈ। ਬੁਲਾਰੇ ਨੇ ਦੱਸਿਆ ਕਿ ਉਸ ਨੇ ਇਕ ਬਾਰ ਵਿਚ ਐਂਟਰ ਕਰਨ ਦਾ ਇੰਤਜ਼ਾਰ ਕਰ ਰਹੇ ਲੋਕਾਂ ‘ਤੇ ਗੋ ਲੀ ਬਾ ਰੀ ਕੀਤੀ। ਇਸ ਦੇ ਉਦੇਸ਼ ਦਾ ਅਜੇ ਕੁਝ ਪਤਾ ਨਹੀਂ ਲੱਗ ਸਕਿਆ। ਦੱਸ ਦਈਏ ਕਿ ਅਜਿਹਾ ਕਰਨ ਵਾਲੇ ਨੂੰ ਸੁਰੱਖਿਆ ਗਾਰਡ ਨੇ ਢੇ–ਰ ਕਰ ਦਿੱਤਾ। ਪੁਲਸ ਨੇ ਦੱਸਿਆ ਕਿ ਜਾਂਚ ਦੌਰਾਨ ਪੁਲਸ ਨੂੰ ਪਤਾ ਲੱਗਾ ਕਿ 15 ਜ਼ਖਮੀਆਂ ਲੋਕਾਂ ਨੂੰ ਸਥਾਨਕ ਹਸਪਤਾਲਾਂ ਲਿਜਾਇਆ ਗਿਆ, ਜਿਨ੍ਹਾਂ ‘ਚੋਂ 3 ਲੋਕਾਂ ਦੀ ਹਾਲਤ ਗੰ–ਭੀ–ਰ ਬਣੀ ਹੋਈ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

About admin

Check Also

ਗਰੀਬ ਬੱਚੇ ਕਾਗਜ਼ ਦਾ ਜਹਾਜ਼ ਬਣਾਕੇ ਉਡਾਉਂਦੇ ਸਨ ਹੈੱਡਮਾਸਟਰ ਨੇ ਆਪਣੇ ਖਰਚੇ ਤੇ ਬਿਠਾਏ ਅਸਲੀ ਚ ਪਰ

ਅੱਜ ਵੀ ਭਾਰਤ ਵਿੱਚ ਕਈ ਲੋਕ ਅਜਿਹੇ ਹਨ ਜਿਨ੍ਹਾਂ ਦੇ ਲਈ ਅਸਮਾਨ ਵਿੱਚ ਉੱਡਣ ਦਾ …

error: Content is protected !!