Tuesday , January 21 2020
Breaking News
Home / Informations / ਹੁਣੇ ਹੁਣੇ ਵਾਪਰਿਆ ਕਹਿਰ ਬੱਚਿਆਂ ਨਾਲ ਭਰੀ ਬਸ ਚ 26 ਮਰੇ – ਤਾਜਾ ਵੱਡੀ ਖਬਰ

ਹੁਣੇ ਹੁਣੇ ਵਾਪਰਿਆ ਕਹਿਰ ਬੱਚਿਆਂ ਨਾਲ ਭਰੀ ਬਸ ਚ 26 ਮਰੇ – ਤਾਜਾ ਵੱਡੀ ਖਬਰ

ਇਸ ਵੇਲੇ ਦੀ ਬਹੁਤ ਹੀ ਦੁਖਦਾਈ ਖਬਰ ਆ ਰਾਹੀ ਹੈ ਜਿਸ ਨਾਲ ਸਾਰੀ ਦੁਨੀਆਂ ਤੇ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਮਾਸਕੋ— ਟਿਊਨੀਸ਼ੀਆ ‘ਚ ਐਤਵਾਰ ਨੂੰ ਇਕ ਸੈਲਾਨੀ ਬੱਸ ਦੇ ਦੁ ਰ ਘ-ਟ ਨਾਗ੍ਰ ਸਤ ਹੋਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 26 ਹੋ ਗਈ। ਸਥਾਨਕ ਮੀਡੀਆ ਮੁਤਾਬਕ 26 ‘ਚੋਂ 20 ਲੋਕਾਂ ਦੀ ਪਛਾਣ ਕੀਤੀ ਜਾ ਚੁੱਕੀ ਹੈ ਅਤੇ ਇਨ੍ਹਾਂ ਦੀਆਂ ਲੋਥਾਂ ਬੇਜਾ ਸੂਬੇ ਦੇ ਹਸਪਤਾਲ ‘ਚ ਹਨ। ਇਸ ਤੋਂ ਪਹਿਲਾਂ ਮਰਨ ਵਾਲਿਆਂ ਦੀ ਗਿਣਤੀ 20 ਸੀ ਤੇ ਹੁਣ ਵਧ ਕੇ 26 ਹੋ ਗਈ।

ਇਸ ਯਾਤਰੀ ਬੱਸ ‘ਚ 43 ਲੋਕ ਸਵਾਰ ਸਨ, ਜਿਨ੍ਹਾਂ ‘ਚੋਂ ਵਧੇਰੇ ਬੱਚੇ ਅਤੇ ਵਿਦਿਆਰਥੀ ਸ਼ਾਮਲ ਸਨ। ਇਹ ਬੱਸ ਟਿਊਨੀਸ਼ੀਆ ਤੋਂ ਆਈਨ ਦ੍ਰਾਹਮ ਵਲੋਂ ਜਾ ਰਹੀ ਸੀ ਕਿ ਇਸ ਤਰਾਂ ਹੋ ਗਿਆ । ਸ਼ੁਰੂਆਤੀ ਰਿਪੋਰਟਾਂ ਮੁਤਾਬਕ ਇਸ ‘ਚ 21 ਲੋਕ ਜ਼ਖਮੀ ਹੋਏ ਹਨ। ਟਿਊਨੀਸ਼ੀਆ ਮੀਡੀਆ ਮੁਤਾਬਕ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਸਥਾਨ ਦਾ ਦੌਰਾ ਕੀਤਾ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

About admin

Check Also

ਕਨੇਡਾ ਚ ਪੰਜਾਬੀਆਂ ਨੇ ਫੇਰ ਚਾੜਿਆ ਚੰਨ ਇਹ ਨੀ ਸੁਧਰ ਸਕਦੇ ਹੁਣ ਤਾਂ ਹੱਦ ਹੀ ਹੋ ਗਈ

ਫੇਰ ਚਾੜਿਆ ਚੰਨ ਇਹ ਨੀ ਸੁਧਰ ਸਕਦੇ ਹੁਣ ਤਾਂ ਹੱਦ ਹੀ ਹੋ ਗਈ ਕੈਨੇਡਾ ਦੇ …

error: Content is protected !!