Home / Viral / ਅਰੁਣ ਜੇਤਲੀ ਦੇ ਦੇਹਾਂਤ ‘ਤੇ ਪੰਜਾਬ ‘ਚ ਇਕ ਦਿਨਾ ਸੋਗ ਦਾ ਐਲਾਨ ਇਸ ਲਈ ਕੱਲ੍ਹ ਨੂੰ….

ਅਰੁਣ ਜੇਤਲੀ ਦੇ ਦੇਹਾਂਤ ‘ਤੇ ਪੰਜਾਬ ‘ਚ ਇਕ ਦਿਨਾ ਸੋਗ ਦਾ ਐਲਾਨ ਇਸ ਲਈ ਕੱਲ੍ਹ ਨੂੰ….

ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ ‘ਤੇ ਪੰਜਾਬ ਸਰਕਾਰ ਵੱਲੋਂ ਕੱਲ੍ਹ (26 ਅਗਸਤ) ਸੂਬੇ ‘ਚ ਇਕ ਦਿਨ ਦੇ ਰਾਜਸੀ ਸੋਗ ਦਾ ਐਲਾਨ ਕੀਤਾ ਗਿਆ ਹੈ।

ਇਸ ਦਿਨ ਸਰਕਾਰੀ ਦਫ਼ਤਰਾਂ ‘ਚ ਕੋਈ ਵੀ ਮਨੋਰੰਜਨ ਆਦਿ ਨਹੀਂ ਹੋਵੇਗਾ। ਇਸ ਦੇ ਨਾਲ ਹੀ ਰਾਜ ਦੇ ਸਮੂਹ ਸਬੰਧਿਤ ਅਧਿਕਾਰੀਆਂ ਨੂੰ ਉਕਤ ਹਿਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

error: Content is protected !!