Home / Viral / ਹੁਣੇ ਹੁਣੇ ਪੰਜਾਬ ਦੇ ਸਕੂਲ ਚ ਵਾਪਰਿਆ ਕਹਿਰ ਹੋਇਆ ਮੌਤ ਦਾ ਤਾਂਡਵ

ਹੁਣੇ ਹੁਣੇ ਪੰਜਾਬ ਦੇ ਸਕੂਲ ਚ ਵਾਪਰਿਆ ਕਹਿਰ ਹੋਇਆ ਮੌਤ ਦਾ ਤਾਂਡਵ

ਹੁਣੇ ਹੁਣੇ ਇਕ ਬਹੁਤ ਹੀ ਦੁਖਦਾਈ ਖਬਰ ਆ ਰਹੀ ਹੈ ਕੇ ਪੰਜਾਬ ਦੇ ਸਕੂਲ ਚ ਇਕ ਦੁਖਦਾਈ ਹਾਦਸਾ ਵਾਪਰ ਗਿਆ ਹੈ। ਬਠਿੰਡਾ ਦੇ ਰਾਮੁਪਰਾ ਫੂਲ ‘ਚ ਇੱਕ ਨਿੱਜੀ ਸਕੂਲ ਦੀ ਕੰਧ ਡਿੱਗਣ ਨਾਲ ਦਰਦਨਾਕ ਹਾਦਸਾ ਵਾਪਰ ਗਿਆ।

ਕੰਧ ਡਿੱਗਣ ਕਾਰਨ ਇਕ ਮਹਿਲਾ ਦੀ ਮੌਕੇ ਤੇ ਮੌਤ ਹੋ ਗਈ ਤੇ 7 ਹੋਰ ਲੋਕ ਜ਼ਖਮੀ ਹੋ ਗਏ। ਜਿਨ੍ਹਾਂ ਚੋਂ ਪੰਜ ਲੋਕਾਂ ਨੂੰ ਗੰਭੀਰ ਹਾਲਤ ਦੇ ਚਲਦੇ ਬਠਿੰਡਾ ਰੈਫਰ ਕੀਤਾ ਗਿਆ। ਹਾਦਸੇ ਤੋਂ ਬਾਅਦ ਪੀੜਤ ਪਰਿਵਾਰਾਂ ਨੇ ਸਕੂਲ ਪ੍ਰਬੰਧਨ ਖਿਲਾਫ ਨਾਅਰੇਬਾਜ਼ੀ ਕਰ ਰੋਸ ਜਤਾਇਆ ਅਤੇ ਲਾਪਰਵਾਹੀ ਦੇ ਇਲਜ਼ਾਮ ਲਗਾਏ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਲੋਕਾਂ ਨੂੰ ਜਾਂਚ ਤੋਂ ਬਾਅਦ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।

error: Content is protected !!