ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਤਬਦੀਲ ਕੀਤਾ ਗਿਆ ਹੈ। ਇਸ ਸਬੰਧੀ ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ ਕਰਕੇ ਕਿਹਾ ਗਿਆ ਹੈ ਕਿ ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਮਿਤੀ 1-7-2019 ਤੋਂ ਖੁੱਲਣ ਜਾ ਰਹੇ ਹਨ।

ਇਸ ਦੌਰਾਨ ਸਾਰੇ ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ਦਾ ਸਮਾਂ ਅਗਲੇ ਹੁਕਮਾਂ ਤੱਕ ਸਵੇਰੇ ਸਾਢੇ 7 ਤੋਂ 1:30 ਵਜੇ ਤੱਕ ਕੀਤਾ ਜਾਂਦਾ ਹੈ।
